|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿੱਧੂ ਨੂੰ ਵੇਖ ਦਰਵਾਜ਼ਾ ਬੰਦ ਕਰਨ ਵਾਲੇ ਕਾਂਗਰਸੀ ਆਗੂ ਵੱਲੋਂ ਮਜੀਠੀਆ ਦਾ ਸਵਾਗਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿਚ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਆਹਮੋ ਸਾਹਮਣੇ ਹਨ। ਸਿੱਧੂ ਦੀ ਚੁਣੌਤੀ ਪਿੱਛੋਂ ਮਜੀਠੀਆ ਨੇ ਮਜੀਠੀ ਹਲਕਾ ਛੱਡ ਕੇ ਅੰਮ੍ਰਿਤਸਰ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ। ਹੁਣ ਮਜੀਠੀਆ ਉਸ ਕਾਂਗਰਸੀ ਆਗੂ ਦੇ ਘਰ ਪੁੱਜੇ ਹਨ ਜਿਸ ਨੇ ਕੱਲ਼੍ਹ ਸਿੱਧੂ ਨੂੰ ਵੇਖ ਕੇ ਘਰ ਦੇ ਦਰਵਾਜ਼ੇ ਬੰਦ ਕਰ

NRI Post Desk · 1755 ਦਿਨ ਪਹਿਲਾਂ · ਅੱਪਡੇਟ 1755 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿੱਧੂ ਨੂੰ ਵੇਖ ਦਰਵਾਜ਼ਾ ਬੰਦ ਕਰਨ ਵਾਲੇ ਕਾਂਗਰਸੀ ਆਗੂ ਵੱਲੋਂ ਮਜੀਠੀਆ ਦਾ ਸਵਾਗਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿਚ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਆਹਮੋ ਸਾਹਮਣੇ ਹਨ। ਸਿੱਧੂ ਦੀ ਚੁਣੌਤੀ ਪਿੱਛੋਂ ਮਜੀਠੀਆ ਨੇ ਮਜੀਠੀ ਹਲਕਾ ਛੱਡ ਕੇ ਅੰਮ੍ਰਿਤਸਰ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ। ਹੁਣ ਮਜੀਠੀਆ ਉਸ ਕਾਂਗਰਸੀ ਆਗੂ ਦੇ ਘਰ ਪੁੱਜੇ ਹਨ ਜਿਸ ਨੇ ਕੱਲ਼੍ਹ ਸਿੱਧੂ ਨੂੰ ਵੇਖ ਕੇ ਘਰ ਦੇ ਦਰਵਾਜ਼ੇ ਬੰਦ ਕਰ ਲਏ ਸਨ ਤੇ ਕਾਂਗਰਸ ਪ੍ਰਧਾਨ ਨੂੰ ਬੂਹੇ ਅੱਗੋਂ ਹੀ ਵਾਪਸ ਪਰਤਣਾ ਪਿਆ ਸੀ। ਹੁਣ ਇਸ ਆਗੂ ਵੱਲੋਂ ਮਜੀਠੀਆ ਦਾ ਨਿੱਘਾ ਸਵਾਗਤ ਕੀਤਾ ਹੈ।

ਸੰਬੰਧਿਤ ਖ਼ਬਰਾਂ

ਸਿੱਧੂ ਕਾਂਗਰਸ ਆਗੂ ਦੇ ਘਰ ਚੋਣ ਪ੍ਰਚਾਰ ਦੌਰਾਨ ਜਾਂਦੇ ਹਨ ਪਰ ਕੋਈ ਦਰਵਾਜ਼ਾ ਨਹੀਂ ਖੋਲ੍ਹਦਾ। ਸਿੱਧੂ ਕਾਂਗਰਸੀ ਆਗੂ ਅਭਿਸ਼ੇਕ ਸ਼ੈਂਕੀ ਦੇ ਘਰ ਅੱਗੇ ਖੜ੍ਹੇ ਰਹੇ। ਇਸ ਤੋਂ ਇਲਾਵਾ ਗਲੀ ਵਿਚ ਵੀ ਕਿਸੇ ਨੇ ਦਰਵਾਜ਼ਾ ਨਹੀਂ ਖੋਲਿਆ। ਹੁਣ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਸ਼ੈਂਕੀ ਦੇ ਘਰ ਪੁੱਜੇ ਹਨ, ਜਿਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ੈਂਕੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!