|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਵੱਡਾ ਹਾਦਸਾ: ਕੈਮੀਕਲ ਫੈਕਟਰੀ ’ਚ ਅੱਗ ਲੱਗਣ ਨਾਲ 13 ਜ਼ਖਮੀ, 6 ਲੋਕਾਂ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਂਧਰਾ ਪ੍ਰਦੇਸ਼ ਦੇ ਏਲੁਰੂ ਜ਼ਿਲ੍ਹੇ ’ਚ ਅਕੀਰੇਡੀਗੁਡੇਮ ਇਲਾਕੇ ’ਚ ਇਕ ਕੈਮੀਕਲ ਫੈਕਟਰੀ ’ਚ ਅੱਗ ਲੱਗਣ ਨਾਲ 6 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 13 ਲੋਕ ਜ਼ਖਮੀ ਹੋ ਗਏ। ਏਲੁਰੂ ਦੇ ਐੱਸ. ਪੀ. ਰਾਹੁਲ ਦੇਵ ਨੇ ਦੱਸਿਆ ਕਿ ਨਾਈਟ੍ਰਿਕ ਐਸਿਡ, ਮੋਨੋਮਿਥਾਈਲ ਦੇ ਰਿਸਾਅ ਕਾਰਨ ਫੈਕਟਰੀ ’ਚ ਅੱਗ ਲੱਗ ਗਈ। ਜ਼ਖਮੀਆਂ ’ਚ ਕਈ ਲੋਕਾਂ ਦੀ ਹਾਲਤ ਗੰਭੀਰ ਬ

NRI Post Desk · 1687 ਦਿਨ ਪਹਿਲਾਂ · ਅੱਪਡੇਟ 1687 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡਾ ਹਾਦਸਾ: ਕੈਮੀਕਲ ਫੈਕਟਰੀ ’ਚ ਅੱਗ ਲੱਗਣ ਨਾਲ 13 ਜ਼ਖਮੀ, 6 ਲੋਕਾਂ ਦੀ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਂਧਰਾ ਪ੍ਰਦੇਸ਼ ਦੇ ਏਲੁਰੂ ਜ਼ਿਲ੍ਹੇ ’ਚ ਅਕੀਰੇਡੀਗੁਡੇਮ ਇਲਾਕੇ ’ਚ ਇਕ ਕੈਮੀਕਲ ਫੈਕਟਰੀ ’ਚ ਅੱਗ ਲੱਗਣ ਨਾਲ 6 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 13 ਲੋਕ ਜ਼ਖਮੀ ਹੋ ਗਏ। ਏਲੁਰੂ ਦੇ ਐੱਸ. ਪੀ. ਰਾਹੁਲ ਦੇਵ ਨੇ ਦੱਸਿਆ ਕਿ ਨਾਈਟ੍ਰਿਕ ਐਸਿਡ, ਮੋਨੋਮਿਥਾਈਲ ਦੇ ਰਿਸਾਅ ਕਾਰਨ ਫੈਕਟਰੀ ’ਚ ਅੱਗ ਲੱਗ ਗਈ। ਜ਼ਖਮੀਆਂ ’ਚ ਕਈ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਗੰਭੀਰ ਰੂਪ ਨਾਲ ਜ਼ਖਮੀ ਲੋਕਾਂ ਨੂੰ ਬਿਹਤਰ ਇਲਾਜ ਲਈ ਵਿਜੇਵਾੜਾ ਰੈਫਰ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਜਦੋ ਭਿਆਨਕ ਅੱਗ ਲੱਗ ਗਈ ਉਸ ਸਮੇ ਫੈਕਟਰੀ ’ਚ ਉਸ ਸਮੇਂ ਲੱਗਭਗ 150 ਦੇ ਕਰੀਬ ਲੋਕ ਕੰਮ ਕਰ ਰਹੇ ਸਨ। ਓਧਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਮ੍ਰਿਤਕਾਂ ਪ੍ਰਤੀ ਡੂੰਘਾ ਦੁੱਖ ਜ਼ਾਹਰ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ, ਗੰਭੀਰ ਰੂਪ ਨਾਲ ਜ਼ਖਮੀਆਂ ਨੂੰ 5 ਲੱਖ ਰੁਪਏ ਅਤੇ ਮਾਮੂਲੀ ਰੂਪ ਨਾਲ ਜ਼ਖਮੀ ਲੋਕਾਂ ਨੂੰ 2 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!