|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡਾ ਹਾਦਸਾ : ਪਟੜੀ ਤੋਂ ਉਤਰੀ ਰੇਲ, ਕਈ ਲੋਕਾਂ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੰਗਰੀ ਦੇ ਦੱਖਣੀ ਹਿੱਸੇ 'ਚ ਇੱਕ ਰੇਲਗੱਡੀ ਉਦੋਂ ਪਟੜੀ ਤੋਂ ਉਤਰ ਗਈ ਜਦੋਂ ਉਹ ਇੱਕ ਵਾਹਨ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਮਾਈਂਡਜੈਂਟ ਸ਼ਹਿਰ ਵਿੱਚ ਵਾਪਰਿਆ। ਇਕ ਵੈਨ ਰੇਲਵੇ ਟਰੈਕ 'ਤੇ ਜਾ ਰਹੀ ਸੀ, ਜਿਸ ਨੂੰ ਟਰੇਨ ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ

NRI Post Desk · 1696 ਦਿਨ ਪਹਿਲਾਂ · ਅੱਪਡੇਟ 1696 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੰਗਰੀ ਦੇ ਦੱਖਣੀ ਹਿੱਸੇ 'ਚ ਇੱਕ ਰੇਲਗੱਡੀ ਉਦੋਂ ਪਟੜੀ ਤੋਂ ਉਤਰ ਗਈ ਜਦੋਂ ਉਹ ਇੱਕ ਵਾਹਨ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਮਾਈਂਡਜੈਂਟ ਸ਼ਹਿਰ ਵਿੱਚ ਵਾਪਰਿਆ। ਇਕ ਵੈਨ ਰੇਲਵੇ ਟਰੈਕ 'ਤੇ ਜਾ ਰਹੀ ਸੀ, ਜਿਸ ਨੂੰ ਟਰੇਨ ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਟਰੇਨ ਪਟੜੀ ਤੋਂ ਉਤਰ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!