|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡਾ ਹਾਦਸਾ; ਕਿਸ਼ਤੀ ਪਲਟਣ ਨਾਲ 10 ਡੁੱਬੇ, ਤਿੰਨ ਔਰਤਾਂ ਦੀ ਮੌਤ, ਬਚਾਅ ਕਾਰਜ ਜਾਰੀ

ਨਿਊਜ਼ ਡੈਸਕ : ਖੱਡਾ ਇਲਾਕੇ 'ਚ ਬੁੱਧਵਾਰ ਸਵੇਰੇ ਨਾਰਾਇਣੀ ਨਦੀ 'ਚ ਔਰਤ ਮਜ਼ਦੂਰਾਂ ਨਾਲ ਭਰੀ ਕਿਸ਼ਤੀ ਪਲਟ ਗਈ। ਕਿਸ਼ਤੀ 'ਚ ਸਵਾਰ ਨੌਂ ਔਰਤਾਂ ਸਮੇਤ ਸਾਰੇ 10 ਲੋਕ ਡੁੱਬਣ ਲੱਗੇ। ਨਦੀ 'ਚ ਮਛੇਰਿਆਂ ਨੇ ਸੱਤ ਨੂੰ ਸੁਰੱਖਿਅਤ ਬਾਹਰ ਕੱਢ ਲਿਆ, ਜਦਕਿ ਤਿੰਨ ਔਰਤਾਂ ਲਾਪਤਾ ਹੋ ਗਈਆਂ। ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਤਿੰਨਾਂ ਦੀਆਂ ਲਾਸ਼ ਮਿਲੀ। ਇਸ ਦੀ ਜਾਣਕਾਰੀ ਮਿਲਦੇ ਹੀ

NRI Post Desk · 1688 ਦਿਨ ਪਹਿਲਾਂ · ਅੱਪਡੇਟ 1688 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡਾ ਹਾਦਸਾ; ਕਿਸ਼ਤੀ ਪਲਟਣ ਨਾਲ 10 ਡੁੱਬੇ, ਤਿੰਨ ਔਰਤਾਂ ਦੀ ਮੌਤ, ਬਚਾਅ ਕਾਰਜ ਜਾਰੀ
📷 NRI Post Desk

ਨਿਊਜ਼ ਡੈਸਕ : ਖੱਡਾ ਇਲਾਕੇ 'ਚ ਬੁੱਧਵਾਰ ਸਵੇਰੇ ਨਾਰਾਇਣੀ ਨਦੀ 'ਚ ਔਰਤ ਮਜ਼ਦੂਰਾਂ ਨਾਲ ਭਰੀ ਕਿਸ਼ਤੀ ਪਲਟ ਗਈ। ਕਿਸ਼ਤੀ 'ਚ ਸਵਾਰ ਨੌਂ ਔਰਤਾਂ ਸਮੇਤ ਸਾਰੇ 10 ਲੋਕ ਡੁੱਬਣ ਲੱਗੇ। ਨਦੀ 'ਚ ਮਛੇਰਿਆਂ ਨੇ ਸੱਤ ਨੂੰ ਸੁਰੱਖਿਅਤ ਬਾਹਰ ਕੱਢ ਲਿਆ, ਜਦਕਿ ਤਿੰਨ ਔਰਤਾਂ ਲਾਪਤਾ ਹੋ ਗਈਆਂ। ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਤਿੰਨਾਂ ਦੀਆਂ ਲਾਸ਼ ਮਿਲੀ। ਇਸ ਦੀ ਜਾਣਕਾਰੀ ਮਿਲਦੇ ਹੀ ਪਿੰਡ 'ਚ ਚੀਕ-ਚਿਹਾੜਾ ਮੱਚ ਗਿਆ।

ਸੰਬੰਧਿਤ ਖ਼ਬਰਾਂ

ਕਿਸ਼ਤੀ 'ਤੇ ਸਵਾਰ ਦਿਹਾੜੀਦਾਰ ਔਰਤਾਂ ਨਦੀ ਪਾਰ ਕਣਕ ਦੀ ਵਾਢੀ ਲਈ ਜਾ ਰਹੀਆਂ ਸਨ। ਡੀਐੱਮ, ਐੱਸਪੀ ਤੇ ਵਿਧਾਇਕ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਲਈ ਜਿਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਪੁਲਿਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ। ਘਟਨਾ ਦਾ ਕਾਰਨ ਕਿਸ਼ਤੀ 'ਚ ਛੇਕ ਹੋਣਾ ਦੱਸਿਆ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!