|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡਾ ਹਾਦਸਾ ; ਟਰੱਕ ਨਾਲ ਟਕਰਾਇਆ ਜਹਾਜ਼, 5 ਲੋਕਾਂ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੈਤੀ ਦੀ ਵਿਅਸਤ ਰਾਜਧਾਨੀ ਪੋਰਟ-ਓ-ਪ੍ਰਿੰਸ 'ਚਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ,ਜਿਸ 'ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ। ਪੁਲਿਸ ਕਮਿਸ਼ਨਰ ਪੀਅਰੇ ਬੇਲਾਮੀ ਸਾਮੇਦੀ ਨੇ ਕਿਹਾ ਕਿ ਜਹਾਜ਼ ਦੱਖਣੀ ਤੱਟਵਰਤੀ ਸ਼ਹਿਰ ਜੈਕਮੇਲ ਵੱਲ ਜਾ ਰਿਹਾ ਸੀ, ਜਦੋਂ ਉਸ ਨੇ ਕੈਰੇਫੋਰ ਵਿਖੇ ਉਤਰਨ ਦੀ ਕੋਸ਼ਿਸ਼ ਕੀਤੀ। ਉਸ ਸਮੇਂ ਉਹ ਸੋਡੇ ਦੀਆਂ ਬੋਤਲਾਂ ਨਾਲ

NRI Post Desk · 1680 ਦਿਨ ਪਹਿਲਾਂ · ਅੱਪਡੇਟ 1680 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡਾ ਹਾਦਸਾ ; ਟਰੱਕ ਨਾਲ ਟਕਰਾਇਆ ਜਹਾਜ਼, 5 ਲੋਕਾਂ ਦੀ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੈਤੀ ਦੀ ਵਿਅਸਤ ਰਾਜਧਾਨੀ ਪੋਰਟ-ਓ-ਪ੍ਰਿੰਸ 'ਚਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ,ਜਿਸ 'ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ। ਪੁਲਿਸ ਕਮਿਸ਼ਨਰ ਪੀਅਰੇ ਬੇਲਾਮੀ ਸਾਮੇਦੀ ਨੇ ਕਿਹਾ ਕਿ ਜਹਾਜ਼ ਦੱਖਣੀ ਤੱਟਵਰਤੀ ਸ਼ਹਿਰ ਜੈਕਮੇਲ ਵੱਲ ਜਾ ਰਿਹਾ ਸੀ, ਜਦੋਂ ਉਸ ਨੇ ਕੈਰੇਫੋਰ ਵਿਖੇ ਉਤਰਨ ਦੀ ਕੋਸ਼ਿਸ਼ ਕੀਤੀ। ਉਸ ਸਮੇਂ ਉਹ ਸੋਡੇ ਦੀਆਂ ਬੋਤਲਾਂ ਨਾਲ ਭਰੇ ਟਰੱਕ ਨਾਲ ਟਕਰਾ ਗਿਆ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਜਹਾਜ਼ 'ਚ ਕੁੱਲ 5 ਲੋਕ ਸਵਾਰ ਸਨ ਜਿਨ੍ਹਾਂ ਦੀ ਮੌਕੇ ਤੇ ਮੌਤ ਹੋ ਗਈ । ਪ੍ਰਧਾਨ ਮੰਤਰੀ ਏਰੀਅਲ ਹੈਨਰੀ ਨੇ ਹਾਦਸੇ ਬਾਰੇ ਟਵੀਟ ਕੀਤਾ ਕਿ "ਉਹ ਇਸ ਹਾਦਸੇ ਤੋਂ ਦੁਖੀ ਹਨ ਅਤੇ ਮਰਨ ਵਾਲਿਆਂ ਦੇ ਰਿਸ਼ਤੇਦਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਨ।"

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!