|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤ ਸਰਕਾਰ ਦਾ ਵੱਡਾ ਫੈਸਲਾ; ਯੂਕਰੇਨ 'ਚ ਭਾਰਤੀ ਦੂਤਾਵਾਸ ਨੂੰ ਪੋਲੈਂਡ 'ਚ ਕੀਤਾ ਜਾਵੇਗਾ ਸ਼ਿਫਟ

ਨਿਊਜ਼ ਡੈਸਕ : ਯੂਕਰੇਨ ਤੇ ਰੂਸ ਵਿਚਕਾਰ ਜੰਗ ਲਗਾਤਾਰ ਜਾਰੀ ਹੈ। ਰੂਸ ਕੀਵ ਨੂੰ ਤਬਾਹ ਕਰਨ ਲਈ ਫਾਈਨਲ ਤਿਆਰੀ ਕਰ ਰਿਹਾ ਹੈ। ਕਈ ਦੇਸ਼ਾਂ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦੇ ਬਾਵਜੂਦ, ਰੂਸੀ ਸੈਨਿਕ ਯੂਕਰੇਨ 'ਤੇ ਬੰਬਾਰੀ ਕਰਨ ਤੋਂ ਨਹੀਂ ਹਟ ਰਹੇ ਹਨ। ਇਸ ਦੌਰਾਨ ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕੀ ਪ੍ਰਸ਼ਾਸਨ ਨੇ ਰੂਸੀ ਰਾਸ਼ਟਰਪਤੀ ਪੁਤਿਨ ਦੇ ਬੁਲਾਰੇ 'ਤੇ ਪਾਬੰਦੀ ਲਗਾ ਦਿ

NRI Post Desk · 1718 ਦਿਨ ਪਹਿਲਾਂ · ਅੱਪਡੇਟ 1718 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤ ਸਰਕਾਰ ਦਾ ਵੱਡਾ ਫੈਸਲਾ; ਯੂਕਰੇਨ 'ਚ ਭਾਰਤੀ ਦੂਤਾਵਾਸ ਨੂੰ ਪੋਲੈਂਡ 'ਚ ਕੀਤਾ ਜਾਵੇਗਾ ਸ਼ਿਫਟ
📷 NRI Post Desk

ਨਿਊਜ਼ ਡੈਸਕ : ਯੂਕਰੇਨ ਤੇ ਰੂਸ ਵਿਚਕਾਰ ਜੰਗ ਲਗਾਤਾਰ ਜਾਰੀ ਹੈ। ਰੂਸ ਕੀਵ ਨੂੰ ਤਬਾਹ ਕਰਨ ਲਈ ਫਾਈਨਲ ਤਿਆਰੀ ਕਰ ਰਿਹਾ ਹੈ। ਕਈ ਦੇਸ਼ਾਂ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦੇ ਬਾਵਜੂਦ, ਰੂਸੀ ਸੈਨਿਕ ਯੂਕਰੇਨ 'ਤੇ ਬੰਬਾਰੀ ਕਰਨ ਤੋਂ ਨਹੀਂ ਹਟ ਰਹੇ ਹਨ। ਇਸ ਦੌਰਾਨ ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕੀ ਪ੍ਰਸ਼ਾਸਨ ਨੇ ਰੂਸੀ ਰਾਸ਼ਟਰਪਤੀ ਪੁਤਿਨ ਦੇ ਬੁਲਾਰੇ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਰੂਸ ਨੂੰ ਕੌਮਾਂਤਰੀ ਅਦਾਲਤ 'ਚ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਯੂਕਰੇਨ ਵਿੱਚ ਲੱਖਾਂ ਲੋਕ ਬੇਘਰ ਹੋ ਗਏ ਹਨ। ਇਸ ਦੌਰਾਨ ਭਾਰਤ ਸਰਕਾਰ ਨੇ ਵੀ ਵੱਡਾ ਫੈਸਲਾ ਲਿਆ ਹੈ। ਇਸ ਵਿਚਾਲੇ ਐਤਵਾਰ ਨੂੰ ਇੱਕ ਵੱਡੀ ਜਾਣਕਾਰੀ ਦਿੰਦੇ ਹੋਏ, ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਯੂਕਰੇਨ ਦੇ ਪੱਛਮੀ ਹਿੱਸੇ 'ਚ ਤੇਜ਼ੀ ਨਾਲ ਵਿਗੜਦੀ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ, ਭਾਰਤ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਯੂਕਰੇਨ ਵਿੱਚ ਭਾਰਤੀ ਦੂਤਾਵਾਸ ਨੂੰ ਅਸਥਾਈ ਰੂਸ ਤੋਂ ਪੋਲੈਂਡ ਸ਼ਿਫਟ ਕੀਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!