|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਵੱਡੀ ਵਾਰਦਾਤ : ਤਿੰਨ ਲੁਟੇਰਿਆਂ ਨੇ ਇੰਡਸਇੰਡ ਬੈਂਕ 'ਚੋਂ 3.66 ਲੱਖ ਰੁਪਏ ਲੁੱਟੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਵਿਚ ਲੁਟੇਰੇ ਦਿਨ-ਦਿਹਾੜੇ ਇੰਡਸਇੰਡ ਬੈਂਕ ’ਚੋਂ 3.66 ਲੱਖ ਰੁਪਏ ਲੁੱਟ ਕੇ ਰਫੂਚੱਕਰ ਹੋ ਗਏ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਤਿੰਨ ਵਿਅਕਤੀ, ਜਿਨ੍ਹਾਂ ਦੇ ਮੂੰਹ ’ਤੇ ਮਾਸਕ ਸਨ ਅਤੇ ਹੱਥਾਂ ਵਿੱਚ ਪਿਸਤੌਲ ਫੜੇ ਹੋਏ ਸਨ। ਉਨ੍ਹਾਂ ਬੈਂਕ ਮੁਲਾਜ਼ਮਾਂ ਨੂੰ ਹੱਥ ਖੜ੍ਹੇ ਕਰਨ ਦੀ ਧਮਕੀ ਦਿੱਤੀ ਅਤੇ ਲੁੱਟ ਦੀ ਘਟਨਾ ਨੂੰ ਅੰਜਾਮ ਦਿ

NRI Post Desk · 1732 ਦਿਨ ਪਹਿਲਾਂ · ਅੱਪਡੇਟ 1732 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡੀ ਵਾਰਦਾਤ : ਤਿੰਨ ਲੁਟੇਰਿਆਂ ਨੇ ਇੰਡਸਇੰਡ ਬੈਂਕ 'ਚੋਂ 3.66 ਲੱਖ ਰੁਪਏ ਲੁੱਟੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਵਿਚ ਲੁਟੇਰੇ ਦਿਨ-ਦਿਹਾੜੇ ਇੰਡਸਇੰਡ ਬੈਂਕ ’ਚੋਂ 3.66 ਲੱਖ ਰੁਪਏ ਲੁੱਟ ਕੇ ਰਫੂਚੱਕਰ ਹੋ ਗਏ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਤਿੰਨ ਵਿਅਕਤੀ, ਜਿਨ੍ਹਾਂ ਦੇ ਮੂੰਹ ’ਤੇ ਮਾਸਕ ਸਨ ਅਤੇ ਹੱਥਾਂ ਵਿੱਚ ਪਿਸਤੌਲ ਫੜੇ ਹੋਏ ਸਨ। ਉਨ੍ਹਾਂ ਬੈਂਕ ਮੁਲਾਜ਼ਮਾਂ ਨੂੰ ਹੱਥ ਖੜ੍ਹੇ ਕਰਨ ਦੀ ਧਮਕੀ ਦਿੱਤੀ ਅਤੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ। ਮੁਲਜ਼ਮ ਬੈਂਕ ਦੇ ਗੰਨਮੈਨ ਗੁਰਮੇਲ ਸਿੰਘ ਦੀ 12 ਬੋਰ ਦੀ ਰਾਈਫਲ ਅਤੇ ਬੈਂਕ ਅੰਦਰ ਲੱਗੇ ਡੀਵੀਆਰ ਨੂੰ ਵੀ ਆਪਣੇ ਨਾਲ ਲੈ ਗਏ। ਮੌਕੇ ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!