|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਮਲਾਇਕਾ-ਅਰਜੁਨ ਦੇ ਵਿਆਹ ਦੀ ਤਾਰੀਕ ਆਈ ਸਾਹਮਣੇ

ਮੁੰਬਈ (ਵਿਕਰਮ ਸਹਿਜਪਾਲ) : ਜੀ ਹਾਂ! ਖਬਰ ਹੈ ਕਿ ਐਕਟਰ ਅਰਜੁਨ ਕਪੂਰ ਤੇ ਅਦਾਕਾਰਾ ਮਲਾਇਕਾ ਅਰੋੜਾ ਦੋਵੇਂ ਅਗਲੇ ਮਹੀਨੇ ਵਿਆਹ ਕਰਵਾ ਰਹੇ ਹਨ। ਇਸ ਦਾ ਦੋਵਾਂ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ। ਜਾਣਕਾਰੀ ਮੁਤਾਬਕ 19 ਅਪ੍ਰੈਲ ਨੂੰ ਅਰਜੁਨ ਕਪੂਰ ਤੇ ਮਲਾਇਕਾ ਵਿਆਹ ਕਰਵਾ ਰਹੇ ਹਨ। ਦੋਵਾਂ ਦਾ ਵਿਆਹ ਇਸਾਈ ਰੀਤਾਂ ਮੁਤਾਬਕ ਹੋਣਾ ਹੈ। ਇਸ ਦੇ ਨਾਲ ਹੀ ਵਿਆਹ 'ਚ ਕਾਫੀ ਘੱਟ ਲੋ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (ਵਿਕਰਮ ਸਹਿਜਪਾਲ) : ਜੀ ਹਾਂ! ਖਬਰ ਹੈ ਕਿ ਐਕਟਰ ਅਰਜੁਨ ਕਪੂਰ ਤੇ ਅਦਾਕਾਰਾ ਮਲਾਇਕਾ ਅਰੋੜਾ ਦੋਵੇਂ ਅਗਲੇ ਮਹੀਨੇ ਵਿਆਹ ਕਰਵਾ ਰਹੇ ਹਨ। ਇਸ ਦਾ ਦੋਵਾਂ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ। ਜਾਣਕਾਰੀ ਮੁਤਾਬਕ 19 ਅਪ੍ਰੈਲ ਨੂੰ ਅਰਜੁਨ ਕਪੂਰ ਤੇ ਮਲਾਇਕਾ ਵਿਆਹ ਕਰਵਾ ਰਹੇ ਹਨ। ਦੋਵਾਂ ਦਾ ਵਿਆਹ ਇਸਾਈ ਰੀਤਾਂ ਮੁਤਾਬਕ ਹੋਣਾ ਹੈ। ਇਸ ਦੇ ਨਾਲ ਹੀ ਵਿਆਹ 'ਚ ਕਾਫੀ ਘੱਟ ਲੋਕਾਂ ਨੂੰ ਸੱਦਾ ਭੇਜਿਆ ਗਿਆ ਹੈ। ਇਸ 'ਚ ਕਰੀਨਾ ਕਪੂਰ ਖਾਨ, ਕ੍ਰਿਸ਼ਮਾ ਕਪੂਰ ਤੋਂ ਇਲਾਵਾ ਦੀਪਿਕਾ ਤੇ ਰਣਵੀਰ ਨੂੰ ਸੱਦਾ ਭੇਜਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਉਂਝ ਇਹ ਪਹਿਲੀ ਵਾਰ ਨਹੀਂ ਜਦੋਂ ਦੋਵਾਂ ਦੇ ਵਿਆਹ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਵਿਆਹ ਨਾਲ ਜੁੜੀਆਂ ਕਈ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਦੱਸ ਦਈਏ ਕਿ ਅਰਜੁਨ ਤੇ ਮਲਾਇਕਾ ਇਕ-ਦੂਜੇ ਨੂੰ ਲੰਬੇ ਸਮੇਂ ਤੋਂ ਡੇਟ ਕਰ ਰਹੇ ਹਨ। ਦੋਵਾਂ ਦੇ ਵਿਆਹ ਦੀਆਂ ਖਬਰਾਂ ਵੀ ਆਏ ਦਿਨ ਸੁਰਖੀਆਂ 'ਚ ਬਣੀਆਂ ਰਹਿੰਦੀਆਂ ਹਨ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!