|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਜ਼ੁਰਗ ਭਰਜਾਈ ਨਾਲ ਦਿਉਰ ਨੇ ਕੀਤਾ ਜਬਰ ਜਨਾਹ

ਬਰਨਾਲਾ (ਐਨ.ਆਰ.ਆਈ. ਮੀਡਿਆ) : ਜ਼ਿਲ੍ਹੇ ਵਿੱਚ ਇਨਸਾਨੀਅਤ ਇੱਕ ਵਾਰ ਫਿਰ ਸ਼ਰਮਸਾਰ ਹੋਈ ਹੈ। ਪਿੰਡ ਸੁਖਪੁਰਾ ਮੌੜ ਵਿਖੇ ਇੱਕ ਦਿਉਰ ਵੱਲੋਂ ਆਪਣੀ 65 ਸਾਲਾ ਬਜ਼ੁਰਗ ਭਾਬੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਔਰਤ ਦੇ ਬਿਆਨ ਦਰਜ ਕਰਕੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਰਨਾਲਾ (ਐਨ.ਆਰ.ਆਈ. ਮੀਡਿਆ) : ਜ਼ਿਲ੍ਹੇ ਵਿੱਚ ਇਨਸਾਨੀਅਤ ਇੱਕ ਵਾਰ ਫਿਰ ਸ਼ਰਮਸਾਰ ਹੋਈ ਹੈ। ਪਿੰਡ ਸੁਖਪੁਰਾ ਮੌੜ ਵਿਖੇ ਇੱਕ ਦਿਉਰ ਵੱਲੋਂ ਆਪਣੀ 65 ਸਾਲਾ ਬਜ਼ੁਰਗ ਭਾਬੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਔਰਤ ਦੇ ਬਿਆਨ ਦਰਜ ਕਰਕੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਸੰਬੰਧਿਤ ਖ਼ਬਰਾਂ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸ਼ਹਿਣਾ ਦੇ ਐਸਐਚਓ ਅਜਾਇਬ ਸਿੰਘ ਨੇ ਦੱਸਿਆ ਕਿ ਪਿੰਡ ਸੁਖਪੁਰਾ ਮੌੜ ਵਿਖੇ ਇੱਕ 65 ਸਾਲਾ ਬਜ਼ੁਰਗ ਨਾਲ ਜਬਰ ਜਨਾਹ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਪੀੜਤ ਦੇ ਬਿਆਨ ਦੇ ਅਧਾਰ 'ਤੇ ਉਸ ਦੇ ਦਿਉਰ ਸਣੇ ਤਿੰਨ ਹੋਰ ਲੋਕਾਂ 'ਤੇ ਪਰਚਾ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਲਈ ਉੱਚ ਅਧਿਕਾਰੀਆਂ ਵੱਲੋਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ। ਇਨਵੈਸਟੀਗੇਸ਼ਨ ਟੀਮ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਰਿਪੋਰਟ ਐੱਸਐੱਸਪੀ ਬਰਨਾਲਾ ਨੂੰ ਸੌਂਪ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!