|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਟੋਰਾਂਟੋ 'ਚ ਇੱਕ ਵਾਰ ਫਿਰ ਤੋਂ ਵਾਪਰੀ ਗੋਲੀਬਾਰੀ ਦੀ ਘਟਨਾ, ਵਿਅਕਤੀ ਦੀ ਹਾਲਤ ਗੰਭੀਰ

1 ਅਪ੍ਰੈਲ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

1 ਅਪ੍ਰੈਲ, ਸਿਮਰਨ ਕੌਰ- (NRI MEDIA) :

ਮੀਡਿਆ ਡੈਸਕ (ਸਿਮਰਨ ਕੌਰ) : ਟੋਰਾਂਟੋ 'ਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਦੀ ਘਟਨਾ ਦੀ ਖਬਰ ਸਾਹਮਣੇ ਆਈ ਹੈ | ਸਕਾਰਬਰੋ 'ਚ ਇਕ ਬਾਰ ਦੇ ਬਾਹਰ ਗੋਲੀਬਾਰੀ ਤੋਂ ਬਾਅਦ 35 ਸਾਲਾਂ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ |

ਸੰਬੰਧਿਤ ਖ਼ਬਰਾਂ

ਐਮਰਜੈਂਸੀ ਕਰਮਚਾਰੀਆਂ ਨੂੰ ਮਾਰਖਮ ਰੋਡ ਤੇ ਸੋਮਵਾਰ ਨੂੰ ਦੇਰ ਰਾਤ ਕਰੀਬ 2:45 ਵਜੇ ਬੁਲਾਇਆ ਗਿਆ | ਓਥੇ ਹੀ ਪੁਲਿਸ ਨੇ ਦੱਸਿਆ ਕਿ ਬਾਰ ਦੀ ਪਾਰਕਿੰਗ ਲਾਟ ਦੇ ਬਾਹਰ ਵਿਅਕਤੀ ਦੇ ਪੇਟ 'ਚ ਗੋਲੀ ਮਾਰ ਦਿੱਤੀ ਗਈ ਜਿਸ ਤੋਂ ਬਾਅਦ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ |

ਉਹਨਾਂ ਕਿਹਾ ਕਿ ਜ਼ਖਮੀ ਵਿਅਕਤੀ ਨੂੰ ਮੌਕੇ 'ਤੇ ਹਸਪਤਾਲ ਪਹੁੰਚਾ ਦਿੱਤਾ ਗਿਆ ਸੀ ਜਿੱਥੇ ਉਸਦਾ ਇਲਾਜ ਚਲ ਰਿਹਾ ਹੈ | ਦੱਸ ਦਈਏ ਕਿ ਪੁਲਿਸ ਹਜੇ ਸ਼ੱਕੀ ਵਿਅਕਤੀਆਂ ਬਾਰੇ ਜਾਂਚ ਕਰ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਦਾ ਵੀ ਪਤਾ ਲਗਾ ਰਹੀ ਹੈ |

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!