|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟਰਾਂਟੋ : ਲੈਸਲੀਵਿਲੇ 'ਚ ਚਾਕੂ ਨਾਲ ਹਮਲੇ ਕਾਰਨ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ

22 ਮਾਰਚ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

22 ਮਾਰਚ, ਸਿਮਰਨ ਕੌਰ- (NRI MEDIA) :

ਸੰਬੰਧਿਤ ਖ਼ਬਰਾਂ

ਮੀਡਿਆ ਡੈਸਕ (ਸਿਮਰਨ ਕੌਰ) : ਦੀਨੋ ਦਿਨ ਟਾਰਾਂਟੋ 'ਚ ਗੋਲੀਬਾਰੀ ਅਤੇ ਚਾਕੂ ਨਾਲ ਹਮਲੇ ਵੱਧੀ ਜਾ ਰਹੇ ਹਨ | ਹੁਣੇ ਹੁਣੇ ਫਿਰ ਤੋਂ ਇੱਕ ਚਾਕੂ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ | ਟਰਾਂਟੋ ਦੇ ਨੇੜਲੇ ਸੂਬੇ ਲੈਸਲੀਵਿਲੇ 'ਚ ਇੱਕ 20 ਸਾਲਾਂ ਨੌਜਵਾਨ 'ਤੇ ਚਾਕੂ ਨਾਲ ਹਮਲਾ ਹੋ ਗਿਆ ਜਿਸ ਤੋਂ ਬਾਅਦ ਉਹ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ |

ਦੱਸ ਦਈਏ ਕਿ ਨੌਜਵਾਨ 'ਤੇ ਚਾਕੂ ਨਾਲ ਹਮਲਾ ਗ੍ਰੀਨਵੁਡ ਐਵੇਨਿਊ ਅਤੇ ਗੇਰਾਡ ਸਟ੍ਰੀਟ 'ਚ ਸ਼ੁਕਰਵਾਰ ਨੂੰ ਤੜਕੇ ਸਵੇਰੇ ਕਰੀਬ 4:30 ਵਜੇ ਵਾਪਰਿਆ | ਓਥੇ ਹੀ ਮੌਕੇ 'ਤੇ ਪੁਲਿਸ ਨੂੰ ਬੁਲਾਇਆ ਗਿਆ ਅਤੇ ਜ਼ਖਮੀ ਵਿਅਕਤੀ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾ ਦਿੱਤਾ ਗਿਆ |ਦੱਸਣਯੋਗ ਹੈ ਕਿ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!