|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟਾਰਾਂਟੋ : ਰੈਕਸਡੇਲ 'ਚ ਚਾਕੂ ਲੱਗਣ ਤੋਂ ਬਾਅਦ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ

21 ਮਾਰਚ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

21 ਮਾਰਚ, ਸਿਮਰਨ ਕੌਰ- (NRI MEDIA) :

ਸੰਬੰਧਿਤ ਖ਼ਬਰਾਂ

ਮੀਡਿਆ ਡੈਸਕ (ਸਿਮਰਨ ਕੌਰ) : ਟਾਰਾਂਟੋ ਦੇ ਰੈਕਸਡੇਲ 'ਚ ਇੱਕ ਆਦਮੀ 'ਤੇ ਚਾਕੂ ਨਾਲ ਵਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਅਤੇ ਪੈਰਾ ਮੈਡੀਕਲ ਅਧਿਕਾਰੀਆਂ ਨੂੰ ਮੌਕੇ 'ਤੇ ਸਵੇਰੇ ਕਰੀਬ 11 ਵਜੇ ਬੁਲਾਇਆ ਗਿਆ |

ਦੱਸ ਦਈਏ ਕਿ ਇਹ ਹਾਦਸਾ ਕਾਲਿੰਗਡੇਲ ਰੋਡ ਅਤੇ ਜਾਨ ਗਾਰਲੈਂਡ ਬੌਲਵਰਡ ਖੇਤਰ 'ਚ ਵਾਪਰਿਆ ਜਿਸ ਤੋਂ ਬਾਅਦ ਜ਼ਖਮੀ ਵਿਅਕਤੀ ਨੂੰ ਮੌਕੇ 'ਤੇ ਹਸਪਤਾਲ ਪਹੁੰਚਾਇਆ ਗਿਆ | ਜਾਣਕਾਰੀ ਮੁਤਾਬਕ ਜ਼ਖਮੀ ਵਿਅਕਤੀ ਦੇ ਸ਼ਰੀਰ 'ਤੇ ਚਾਕੂ ਦੇ ਜ਼ਖਮ ਜ਼ਿਆਦਾ ਗੰਭੀਰ ਦੱਸੇ ਜਾ ਰਹੇ ਹਨ | ਓਥੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਪੂਰੇ ਇਲਾਕੇ ਸਮੇਤ ਤਿੰਨ ਘਰਾਂ ਨੂੰ ਸੀਲ ਕਰ ਦਿੱਤਾ ਹੈ ਅਤੇ ਜਾਂਚ ਕਰ ਰਹੀ ਹੈ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!