|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਯੂਕ੍ਰੇਨ ਸੰਕਟ ਨੂੰ ਲੈ ਕੇ 'ਮਨੀਸ਼ ਤਿਵਾੜੀ' ਨੇ ਘੇਰੀ ਆਪਣੀ ਹੀ ਸਰਕਾਰ ਕਿਹਾ ...

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸੁਨੀਲ ਜਾਖੜ ਅਤੇ ਸੂਬਾ ਇੰਚਾਰਜ ਹਰੀਸ਼ ਚੌਧਰੀ 'ਤੇ ਸਿੱਧਾ ਹਮਲਾ ਬੋਲਿਆ ਹੈ।ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਯੂਕ੍ਰੇਨ 'ਚ ਪੰਜਾਬ ਦੇ ਬੱਚੇ ਖ਼ਤਰੇ 'ਚ ਹਨ ਤਾਂ ਚੰਨੀ, ਸਿੱਧੂ, ਜਾ

NRI Post Desk · 1729 ਦਿਨ ਪਹਿਲਾਂ · ਅੱਪਡੇਟ 1729 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਕ੍ਰੇਨ ਸੰਕਟ ਨੂੰ ਲੈ ਕੇ 'ਮਨੀਸ਼ ਤਿਵਾੜੀ' ਨੇ ਘੇਰੀ ਆਪਣੀ ਹੀ ਸਰਕਾਰ ਕਿਹਾ ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸੁਨੀਲ ਜਾਖੜ ਅਤੇ ਸੂਬਾ ਇੰਚਾਰਜ ਹਰੀਸ਼ ਚੌਧਰੀ 'ਤੇ ਸਿੱਧਾ ਹਮਲਾ ਬੋਲਿਆ ਹੈ।ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਯੂਕ੍ਰੇਨ 'ਚ ਪੰਜਾਬ ਦੇ ਬੱਚੇ ਖ਼ਤਰੇ 'ਚ ਹਨ ਤਾਂ ਚੰਨੀ, ਸਿੱਧੂ, ਜਾਖੜ ਅਤੇ ਚੌਧਰੀ ਕੀ ਕਰ ਰਹੇ ਹਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਹੈਰਾਨੀ ਦੀ ਗੱਲ ਹੈ ਕਿ ਕਾਂਗਰਸ ਦੇ ਇਹ ਆਗੂ ਕਿਤੇ ਵੀ ਨਜ਼ਰ ਨਹੀਂ ਆ ਰਹੇ ਹਨ ਅਤੇ ਨਾ ਹੀ ਉਨ੍ਹਾਂ ਦੀ ਆਵਾਜ਼ ਸੁਣੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੀ ਸਿਰਫ ਪੰਜਾਬ ਦੇ ਸੰਸਦ ਮੈਂਬਰ ਨੂੰ ਹੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!