|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਾਨ ਸਰਕਾਰ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ (ਰਾਘਵ): ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 14 ਅਗਸਤ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿਖੇ ਦੁਪਹਿਰ 12 ਵਜੇ ਹੋਵੇਗੀ। ਹਾਲਾਂਕਿ ਅਜੇ ਤਕ ਇਸ ਮੀਟਿੰਗ ਦਾ ਏਜੰਡਾ ਸਾਹਮਣੇ ਨਹੀਂ ਆਇਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਕਈ ਵੱਡੇ ਫ਼ੈਸਲਿਆਂ 'ਤੇ ਸਰਕਾਰ ਮੋ

NRI Post Desk · 473 ਦਿਨ ਪਹਿਲਾਂ · ਅੱਪਡੇਟ 473 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਾਨ ਸਰਕਾਰ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ
📷 NRI Post Desk

ਚੰਡੀਗੜ੍ਹ (ਰਾਘਵ): ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 14 ਅਗਸਤ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿਖੇ ਦੁਪਹਿਰ 12 ਵਜੇ ਹੋਵੇਗੀ। ਹਾਲਾਂਕਿ ਅਜੇ ਤਕ ਇਸ ਮੀਟਿੰਗ ਦਾ ਏਜੰਡਾ ਸਾਹਮਣੇ ਨਹੀਂ ਆਇਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਕਈ ਵੱਡੇ ਫ਼ੈਸਲਿਆਂ 'ਤੇ ਸਰਕਾਰ ਮੋਹਰ ਲਗਾ ਸਕਦੀ ਹੈ। ਇਸ ਦੇ ਨਾਲ ਲੈਂਡ ਪੂਲਿੰਗ ਪਾਲਿਸੀ ਦੀ ਵਾਪਸੀ ਨੂੰ ਲੈ ਕੇ ਕੈਬਨਿਟ ਦੀ ਮੋਹਰ ਲੱਗ ਸਕਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਮਾਨ ਸਰਕਾਰ ਨੇ ਸੱਦੀ ਕੈਬਨਿਟ ਦੀ ਅਹਿਮ ਮੀਟਿੰਗ — NRI Post