|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਪਰਾਧ ਨੂੰ ਠੱਲ ਪਾਉਣ ਲਈ ਸਰਕਾਰ ਦਾ ਫੈਸਲਾ- ਹਰ ਗਲੀ, ਨੁੱਕੜ ਚੌਰਾਹੇ ‘ਤੇ ਲੱਗਣਗੇ CCTV ਕੈਮਰੇ

ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਨੇ ਸਰਹੱਦੀ ਸੂਬੇ ਪੰਜਾਬ ‘ਚ ਅਪਰਾਧ ‘ਤੇ ਕਾਬੂ ਪਾਉਣ ਲਈ ਵਿਸ਼ੇਸ਼ ਯੋਜਨਾ ਬਣਾਈ ਹੈ। ਇਸ ਸਕੀਮ ਤਹਿਤ ਸੂਬੇ ਦੀ ਹਰ ਗਲੀ ਹਰ ਨੁੱਕੜ ਤੇ ਹਰ ਚੌਰਾਹੇ 'ਤੇ ਆਧੁਨਿਕ ਸੀਸੀਟੀਵੀ ਕੈਮਰੇ ਲਾਏ ਜਾਣਗੇ। ਫੰਡਾਂ ਦੀ ਕੋਈ ਕਮੀ ਨਾ ਆਏ, ਇਸ ਦੇ ਲਈ ਸਰਕਾਰ ਵਿਸ਼ੇਸ਼ ਬਜਟ ਦਾ ਪ੍ਰਬੰਧ ਕਰੇਗੀ। ਦੇਸ਼ ਦਾ ਸਰਹੱਦੀ ਸੂਬਾ ਹੋਣ

NRI Post Desk · 1710 ਦਿਨ ਪਹਿਲਾਂ · ਅੱਪਡੇਟ 1710 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਪਰਾਧ ਨੂੰ ਠੱਲ ਪਾਉਣ ਲਈ ਸਰਕਾਰ ਦਾ ਫੈਸਲਾ- ਹਰ ਗਲੀ, ਨੁੱਕੜ ਚੌਰਾਹੇ ‘ਤੇ ਲੱਗਣਗੇ CCTV ਕੈਮਰੇ
📷 NRI Post Desk

ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਨੇ ਸਰਹੱਦੀ ਸੂਬੇ ਪੰਜਾਬ ‘ਚ ਅਪਰਾਧ ‘ਤੇ ਕਾਬੂ ਪਾਉਣ ਲਈ ਵਿਸ਼ੇਸ਼ ਯੋਜਨਾ ਬਣਾਈ ਹੈ। ਇਸ ਸਕੀਮ ਤਹਿਤ ਸੂਬੇ ਦੀ ਹਰ ਗਲੀ ਹਰ ਨੁੱਕੜ ਤੇ ਹਰ ਚੌਰਾਹੇ 'ਤੇ ਆਧੁਨਿਕ ਸੀਸੀਟੀਵੀ ਕੈਮਰੇ ਲਾਏ ਜਾਣਗੇ। ਫੰਡਾਂ ਦੀ ਕੋਈ ਕਮੀ ਨਾ ਆਏ, ਇਸ ਦੇ ਲਈ ਸਰਕਾਰ ਵਿਸ਼ੇਸ਼ ਬਜਟ ਦਾ ਪ੍ਰਬੰਧ ਕਰੇਗੀ। ਦੇਸ਼ ਦਾ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਹਮੇਸ਼ਾ ਸਵਾਲ ਉੱਠਦੇ ਰਹੇ ਹਨ।

ਸੰਬੰਧਿਤ ਖ਼ਬਰਾਂ

ਅੰਕੜੇ ਵੀ ਇਹੀ ਦੱਸ ਰਹੇ ਹਨ। 2021 'ਚ ਸੂਬੇ 'ਚ ਕੁੱਲ ਅਪਰਾਧ ਦੇ ਮਾਮਲਿਆਂ 'ਚ 13 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੇ ਅੰਕੜਿਆਂ ਅਨੁਸਾਰ ਸੂਬੇ 'ਚ ਔਰਤਾਂ ਵਿਰੁੱਧ ਅਪਰਾਧਾਂ ਦਾ ਵੱਧ ਰਿਹਾ ਗ੍ਰਾਫ ਵੀ ਚਿੰਤਾ ਦਾ ਵਿਸ਼ਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!