|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇਮਾਰਤ ਡਿੱਗੀ ਕਈ ਮਰੇ, ਕਈ ਮਲਬੇ ਚ ਫੱਸੇ

ਮਹਾਰਾਸ਼ਟਰ :ਮਹਾਰਾਸ਼ਟਰ' ਚ ਡਿੱਗੀ ਪੰਜ ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿਗਣ ਦੇ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ 18 ਦੇ ਕਰੀਬ ਲੋਕ ਅਜੇ ਵੀ ਮਲਬੇ ਵਿੱਚ ਫਸੇ ਹੋਏ ਹਨ ਤਕਰੀਬਨ 50 ਲੋਕਾਂ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਜਦ ਇਸਦੀ ਜਾਣਕਾਰੀ ਪੁਲਿਸ ਨੂੰ ਦਿਤੀ ਗਈ ਤਾਂ ਪੁਲਿਸ ਨੇ ਦੱਸਿਆ ਕਿ ਇਮਾਰਤ ਦਸ ਸਾਲ ਪੁਰਾਣੀ ਸੀ। ਇਮਾਰਤ ਡਿੱਗਣ ਨਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਹਾਰਾਸ਼ਟਰ :ਮਹਾਰਾਸ਼ਟਰ' ਚ ਡਿੱਗੀ ਪੰਜ ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿਗਣ ਦੇ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ 18 ਦੇ ਕਰੀਬ ਲੋਕ ਅਜੇ ਵੀ ਮਲਬੇ ਵਿੱਚ ਫਸੇ ਹੋਏ ਹਨ ਤਕਰੀਬਨ 50 ਲੋਕਾਂ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਜਦ ਇਸਦੀ ਜਾਣਕਾਰੀ ਪੁਲਿਸ ਨੂੰ ਦਿਤੀ ਗਈ ਤਾਂ ਪੁਲਿਸ ਨੇ ਦੱਸਿਆ ਕਿ ਇਮਾਰਤ ਦਸ ਸਾਲ ਪੁਰਾਣੀ ਸੀ। ਇਮਾਰਤ ਡਿੱਗਣ ਨਾਲ ਤਕਰੀਬਨ 70 ਲੋਕ ਮਲਬੇ ਵਿੱਚ ਫਸ ਗਏ।

ਸੰਬੰਧਿਤ ਖ਼ਬਰਾਂ

ਮਹਾਰਾਸ਼ਟਰ ਦੀ ਮੰਤਰੀ ਅਦਿਤੀ ਤਟਕਰੇ ਅਤੇ ਏਕਨਾਥ ਸ਼ਿੰਦੇ ਕੱਲ੍ਹ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਅਦਿਤੀ ਤਟਕਰੇ ਨੇ ਮੀਡੀਆ ਨੂੰ ਦੱਸਿਆ ਹੈ ਕਿ ਬਹੁਤ ਸਾਰੇ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਕੁਝ ਨੂੰ ਛੁੱਟੀ ਦੇ ਦਿੱਤੀ ਗਈ ਹੈ। ਐਥੇ ਦਸ ਦੇਇਆ ਕਿ NDRF ਦੀਆਂ ਚਾਰ ਟੀਮਾਂ ਹਾਦਸੇ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੀ ਹੋਈਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!