|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸ਼ਿਖਰ ਧਵਨ ਸਮੇਤ ਕਈ ਖਿਡਾਰੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ

ਨਿਊਜ਼ ਡੈਸਕ (ਜਸਕਮਲ) : ਸੀਨੀਅਰ ਭਾਰਤੀ ਕ੍ਰਿਕਟ ਟੀਮ ਦੇ ਕੁਝ ਖਿਡਾਰੀ, ਜਿਨ੍ਹਾਂ 'ਚ ਬੱਲੇਬਾਜ਼ ਸ਼੍ਰੇਅਸ ਅਈਅਰ, ਸ਼ਿਖਰ ਧਵਨ ਤੇ ਰੁਤੂਰਾਜ ਗਾਇਕਵਾੜ ਸ਼ਾਮਲ ਹਨ। ਵੈਸਟਇੰਡੀਜ਼ ਸੀਰੀਜ਼ ਤੋਂ ਪਹਿਲਾਂ ਕੋਰੋਨਾ ਦੀ ਲਪੇਟ ਵਿਚ ਆ ਗਏ ਹਨ। ਇਨ੍ਹਾਂ ਸਾਰੇ ਖਿਡਾਰੀਆਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਕ੍ਰਿਕਟ ਟੀਮ ਸੋਮਵਾਰ ਨੂੰ ਅਹਿਮਦਾਬਾਦ ਪਹੁੰ

NRI Post Desk · 1758 ਦਿਨ ਪਹਿਲਾਂ · ਅੱਪਡੇਟ 1758 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼ਿਖਰ ਧਵਨ ਸਮੇਤ ਕਈ ਖਿਡਾਰੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸੀਨੀਅਰ ਭਾਰਤੀ ਕ੍ਰਿਕਟ ਟੀਮ ਦੇ ਕੁਝ ਖਿਡਾਰੀ, ਜਿਨ੍ਹਾਂ 'ਚ ਬੱਲੇਬਾਜ਼ ਸ਼੍ਰੇਅਸ ਅਈਅਰ, ਸ਼ਿਖਰ ਧਵਨ ਤੇ ਰੁਤੂਰਾਜ ਗਾਇਕਵਾੜ ਸ਼ਾਮਲ ਹਨ। ਵੈਸਟਇੰਡੀਜ਼ ਸੀਰੀਜ਼ ਤੋਂ ਪਹਿਲਾਂ ਕੋਰੋਨਾ ਦੀ ਲਪੇਟ ਵਿਚ ਆ ਗਏ ਹਨ। ਇਨ੍ਹਾਂ ਸਾਰੇ ਖਿਡਾਰੀਆਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਕ੍ਰਿਕਟ ਟੀਮ ਸੋਮਵਾਰ ਨੂੰ ਅਹਿਮਦਾਬਾਦ ਪਹੁੰਚੀ ਸੀ ਤੇ ਪਹੁੰਚਣ 'ਤੇ ਉਨ੍ਹਾਂ ਦੀ ਕੋਰੋਨਾ ਦੀ ਜਾਂਚ ਕੀਤੀ ਗਈ, ਜਿਸ ਦੀ ਰਿਪੋਰਟ ਦੋ ਦਿਨ ਬਾਅਦ, ਅੱਜ ਬੁੱਧਵਾਰ ਨੂੰ ਪਾਜ਼ੇਟਿਵ ਆਈ ਹੈ।

ਸੰਬੰਧਿਤ ਖ਼ਬਰਾਂ

ਬੀਸੀਸੀਆਈ ਦੀ ਮੈਡੀਕਲ ਟੀਮ ਇਸ ਸਮੇਂ ਸਥਿਤੀ ਦੀ ਨਿਗਰਾਨੀ ਕਰ ਰਹੀ ਹੈ ਤੇ ਬੋਰਡ ਜਲਦੀ ਹੀ ਬਦਲਾਵ ਦਾ ਐਲਾਨ ਕਰੇਗਾ। ਭਾਰਤ ਨੂੰ 6 ਫਰਵਰੀ ਨੂੰ ਨਰਿੰਦਰ ਮੋਦੀ ਸਟੇਡੀਅਮ 'ਚ ਤਿੰਨ ਵਨਡੇ ਮੈਚਾਂ 'ਚੋਂ ਪਹਿਲਾ ਮੈਚ ਖੇਡਣਾ ਹੈ। ਤਿੰਨ ਟੀ-20 ਮੈਚ 16 ਤੋਂ 20 ਫਰਵਰੀ ਦਰਮਿਆਨ ਕੋਲਕਾਤਾ 'ਚ ਹੋਣੇ ਹਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!