|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਰੋਨਾ ਮਹਾਮਾਰੀ ਦੇ ਚੱਲਦਿਆ ਸਮਾਜ ਸੇਵੀ ਲੋਕਾਂ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਮਾਸਕ ਵੰਡੇ ਗਏ

ਬਰੇਟਾ (ਕਰਨ) : ਕਰੋਨਾ ਮਹਾਮਾਰੀ ਜਿਥੇ ਇਕ ਪਾਸੇ ਆਪਣੇ ਪੈਰ ਪਸਾਰ ਰਹੀ ਹੈ ਉਥੇ ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਸ਼ਾਸਨ ਵੱਲੋਂ ਲੋਕਾ ਨੂੰ ਮਹਾਮਾਰੀ ਸਬੰਧੀ ਲੋੜੀਦਿਆ ਵਸਤਾ ਵੰਡੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿਿਦਆ ਐਸ ਐਚ ਓ ਜਸਵੰਤ ਸਿੰਘ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦੇ ਚਲਦਿਆ ਲੋਕਾ ਨੂੰ ਇਸ ਮਹਾਮਾਰੀ ਤੋ ਬਚਾਉਣ ਲਈ ਸਮੇ ਸਮੇ ਤੇ ਸਮਾਜ ਸੇਵੀ ਸੰਸਥਾਵਾਂ ਅਤ

NRI Post Desk · 2023 ਦਿਨ ਪਹਿਲਾਂ · ਅੱਪਡੇਟ 2023 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਰੋਨਾ ਮਹਾਮਾਰੀ ਦੇ ਚੱਲਦਿਆ ਸਮਾਜ ਸੇਵੀ ਲੋਕਾਂ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਮਾਸਕ ਵੰਡੇ ਗਏ
📷 NRI Post Desk

ਬਰੇਟਾ (ਕਰਨ) : ਕਰੋਨਾ ਮਹਾਮਾਰੀ ਜਿਥੇ ਇਕ ਪਾਸੇ ਆਪਣੇ ਪੈਰ ਪਸਾਰ ਰਹੀ ਹੈ ਉਥੇ ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਸ਼ਾਸਨ ਵੱਲੋਂ ਲੋਕਾ ਨੂੰ ਮਹਾਮਾਰੀ ਸਬੰਧੀ ਲੋੜੀਦਿਆ ਵਸਤਾ ਵੰਡੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿਿਦਆ ਐਸ ਐਚ ਓ ਜਸਵੰਤ ਸਿੰਘ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦੇ ਚਲਦਿਆ ਲੋਕਾ ਨੂੰ ਇਸ ਮਹਾਮਾਰੀ ਤੋ ਬਚਾਉਣ ਲਈ ਸਮੇ ਸਮੇ ਤੇ ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰਸ਼ਾਸ਼ਨ ਵਲੋ ਲੋਕਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਕਰਕੇ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਦਿੱਤੇ ਗਏ ਕਰੋਨਾ ਇਤਿਹਾਤਾ ਦੀ ਪਾਲਣਾ ਨਾ ਕਰਨ ਵਾਲਿਆ ਅਤੇ ਮੂੰਹ ਤੇ ਮਾਸਕ ਨਾ ਲਗਾਉਣ ਵਾਲੇ ਲੋਕਾ ਨੂੰ ਸਥਾਨਕ ਸਮਾਜ ਸੇਵੀ ਲੱਕੀ ਕੁਮਾਰ ਵਲੋ ਸ਼ਹਿਰ ਦੀਆ ਕੈਚੀਆ ਤੇ ਲੋਕਾ ਨੂੰ 500 ਦੇ ਕਰੀਬ ਮਾਸਕ ਵੰਡੇ ਗਏ। ਉਹਨਾ ਕਿਹਾ ਕਿ ਕਰੋਨਾ ਮਹਾਮਾਰੀ ਦੇ ਚਲਦਿਆ ਅਜ ਦੇ ਸਮੇ ਵਿੱਚ ਲੋਕਾ ਨਾਲ ਖੜਨਾ ਅਤੇ ਮਦਦ ਕਰਨਾ ਬਹੁਤ ਵੱਡਾ ਪੁੰਨ ਹੈ। ਇਸ ਮੋਕੇ ਕਮਲਦੀਪ ਪੱਪੂ, ਸੁਖਵਿੰਦਰ ਸ਼ਰਮਾ, ਰਾਮ ਲਾਲ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ ਆਦਿ ਹਾਜਰ ਸਨ।

ਫੋਟੋ: ਬਰੇਟਾ: ਬਹਾਦਰਪੁਰ ਕੈਚੀਆਂ ਦੇ ਮਾਸਕ ਵੰਡਣ ਸਮੇਂ ਐਸ ਐਚ ਓ ਅਤੇ ਸਮਾਜ ਸੇਵੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!