|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤ ਵਲੋਂ ਹਮਲੇ ਤੋਂ ਬਾਅਦ ਖਤਮ ਹੋਇਆ ਪਾਕਿਸਤਾਨ ਦੇ ਮਸੂਦ ਅਜ਼ਹਰ ਦਾ ਅੱਤਵਾਦੀ ਪਰਵਾਰ

26 ਫਰਵਰੀ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

26 ਫਰਵਰੀ, ਸਿਮਰਨ ਕੌਰ- (NRI MEDIA) :

ਮੀਡਿਆ ਡੈਸਕ (ਸਿਮਰਨ ਕੌਰ) : ਭਾਰਤ ਵੱਲੋਂ ਪਾਕਿਸਤਾਨ ਦੀ ਸਰਹੱਦ ਅੰਦਰ ਦਾਖ਼ਲ ਹੋ ਕੇ ਕੀਤੇ ਗਏ ਹਵਾਈ ਹਮਲੇ 'ਚ ਲਗਭਗ 300 ਅੱਤਵਾਦੀ ਮਾਰੇ ਗਏ ਹਨ | 12 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਅੱਤਵਾਦੀ ਟਿਕਾਣਿਆਂ 'ਤੇ ਬੰਬ ਸੁੱਟੇ ਗਏ |

ਇਹ ਹਮਲਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸੰਸਥਾਪਕ ਮੌਲਾਨਾ ਮਸੂਦ ਅਜ਼ਹਰ ਲਈ ਸੱਭ ਤੋਂ ਵੱਡਾ ਝਟਕਾ ਸਾਬਤ ਹੋਇਆ ਹੈ | ਹਮਲੇ 'ਚ ਮਸੂਦ ਅਜ਼ਹਰ ਦੇ ਦੋ ਭਰਾ, ਇੱਕ ਸਾਲਾ ਅਤੇ ਦੋ ਖ਼ਾਸ ਕਮਾਂਡਰ ਮਾਰੇ ਗਏ |

ਖ਼ਤਮ ਹੋ ਗਿਆ ਮਸੂਦ ਅਜ਼ਹਰ ਦਾ ਅੱਤਵਾਦੀ ਪਰਿਵਾਰ :-

ਸੰਬੰਧਿਤ ਖ਼ਬਰਾਂ

ਮੌਲਾਨਾ ਯੂਸੁਫ਼ ਅਜ਼ਹਰ (ਸਾਲਾ)

ਇਬ੍ਰਾਹਿਮ ਅਜ਼ਹਰ (ਵੱਡਾ ਭਰਾ)

ਮੌਲਾਨਾ ਤਲਹਾ ਸੇਫ਼ (ਭਰਾ)

ਮੌਲਾਨਾ ਅੱਮਾਰ (ਅਫ਼ਗ਼ਾਨਿਸਤਾਨ ਅਤੇ ਕਸ਼ਮੀਰ ਦਾ ਇੰਚਾਰਜ)

ਮੌਲਾਨਾ ਅਜ਼ਹਰ ਖ਼ਾਨ (ਕਸ਼ਮੀਰ ਇੰਚਾਰਜ)

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!