|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੇਰੀ ਵੀ ਇੰਦਰਾ ਗਾਂਧੀ ਵਾਂਗ ਹੋ ਸਕਦੀ ਹੈ ਹੱਤਿਆ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਉਨ੍ਹਾਂ ਦੀ ਜਾਨ ਦੇ ਪਿੱਛੇ ਪਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਾਂਗ ਉਨ੍ਹਾਂ ਦੀ ਵੀ ਹੱਤਿਆ ਹੋ ਸਕਦੀ ਹੈ। ਦਰਅਸਲ ਕੇਰਜੀਵਾਲ ਨੇ ਇਕ ਟਵੀਟ ਕਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਮੈਨੂੰ ਕਿਉਂ ਮਰਵਾਉਣਾ ਚਾਹੁੰਦੀ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਉਨ੍ਹਾਂ ਦੀ ਜਾਨ ਦੇ ਪਿੱਛੇ ਪਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਾਂਗ ਉਨ੍ਹਾਂ ਦੀ ਵੀ ਹੱਤਿਆ ਹੋ ਸਕਦੀ ਹੈ। ਦਰਅਸਲ ਕੇਰਜੀਵਾਲ ਨੇ ਇਕ ਟਵੀਟ ਕਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਮੈਨੂੰ ਕਿਉਂ ਮਰਵਾਉਣਾ ਚਾਹੁੰਦੀ ਹੈ।

ਸੰਬੰਧਿਤ ਖ਼ਬਰਾਂ

ਮੇਰਾ ਕਸੂਰ ਕੀ ਹੈ। ਮੈਂ ਦੇਸ਼ ਦੇ ਲੋਕਾਂ ਲਈ ਸਕੂਲ ਤੇ ਹਸਪਤਾਲ ਹੀ ਤਾਂ ਬਣਵਾ ਰਿਹਾ ਹਾਂ। ਪਹਿਲੀ ਵਾਰ ਦੇਸ਼ 'ਚ ਸਕੂਲ ਤੇ ਹਸਪਤਾਲ ਦੀ ਸਕਾਰਾਤਮਕ ਰਾਜਨੀਤੀ ਸ਼ੁਰੂ ਹੋਈ ਹੈ। ਭਾਜਪਾ ਇਸ ਨੂੰ ਖਤਮ ਕਰਨਾ ਚਾਹੁੰਦੀ ਹੈ ਪਰ ਆਖਰੀ ਸਾਹ ਤਕ ਮੈਂ ਦੇਸ਼ ਲਈ ਕੰਮ ਕਰਦਾ ਰਹਾਂਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!