|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੰਡੀਗੜ੍ਹ ਚ ਅੱਜ ਮੀਟਿੰਗ ,ਪੰਜਾਬ ‘ਚ ਰੇਲਾਂ ਦੀ ਆਵਾਜਾਈ ਤੇ ਹੋਵੇਗਾ ਫੈਂਸਲਾ

ਪੰਜਾਬ (ਐਨ .ਆਰ .ਆਈ ਮੀਡਿਆ ) : ਜਦੋ ਦੀ ਕੇਂਦਰ ਸਰਕਾਰ ਖੇਤੀ ਕਾਨੂੰਨ ਲੈ ਕੇ ਆਈ ਹੈ , ਪੰਜਾਬ ਵਿੱਚ ਇਹਨਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ,ਓਥੇ ਹੀ ਸੂਬੇ ਦੀਆਂ ਕਿਸਾਨ ਜੱਥੇਬੰਦੀਆਂ ਦੀ ਅੱਜ ਮੀਟਿੰਗ ਹੋਵੇਗੀ ਅਤੇ ਇਹ ਫੈਸਲਾ ਲੈਣਗੀਆਂ ਕਿ ,ਕੀ ਉਹ ਯਾਤਰੀ ਰੇਲਾਂ ਦੇ ਨਾਲ ਮਾਲ ਗੱਡੀਆਂ ਨੂੰ ਚੱਲਣ ਦੇਣਗੇ ਜਾਂ ਨਹੀਂ। ਤੁਹਾਨੂੰ ਦੱਸ ਦੇਈਏ ਕਿ ਇਹ ਕਿਸਾਨ ਜੱਥੇਬ

NRI Post Desk · 2199 ਦਿਨ ਪਹਿਲਾਂ · ਅੱਪਡੇਟ 2199 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪੰਜਾਬ (ਐਨ .ਆਰ .ਆਈ ਮੀਡਿਆ ) : ਜਦੋ ਦੀ ਕੇਂਦਰ ਸਰਕਾਰ ਖੇਤੀ ਕਾਨੂੰਨ ਲੈ ਕੇ ਆਈ ਹੈ , ਪੰਜਾਬ ਵਿੱਚ ਇਹਨਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ,ਓਥੇ ਹੀ ਸੂਬੇ ਦੀਆਂ ਕਿਸਾਨ ਜੱਥੇਬੰਦੀਆਂ ਦੀ ਅੱਜ ਮੀਟਿੰਗ ਹੋਵੇਗੀ ਅਤੇ ਇਹ ਫੈਸਲਾ ਲੈਣਗੀਆਂ ਕਿ ,ਕੀ ਉਹ ਯਾਤਰੀ ਰੇਲਾਂ ਦੇ ਨਾਲ ਮਾਲ ਗੱਡੀਆਂ ਨੂੰ ਚੱਲਣ ਦੇਣਗੇ ਜਾਂ ਨਹੀਂ। ਤੁਹਾਨੂੰ ਦੱਸ ਦੇਈਏ ਕਿ ਇਹ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।

ਸੰਬੰਧਿਤ ਖ਼ਬਰਾਂ

ਇਸ ਬੈਠਕ ਵਿਚ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਹਾਲ ਹੀ ਵਿਚ ਹੋਈ ਗੱਲਬਾਤ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।ਅਜਿਹੀ ਸਥਿਤੀ ਵਿੱਚ ਕੇਂਦਰੀ ਸੁਧਾਰ ਮੰਤਰੀਆਂ ਨਾਲ ਮੁਲਾਕਾਤ ਦੇ ਬਾਵਜੂਦ ਸੂਬੇ ਵਿੱਚ ਖੇਤੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਹੋਏ ਹੰਗਾਮੇ ਤੋਂ ਬਾਅਦ ਹੁਣ ਸਾਰਿਆਂ ਦੀ ਨਜ਼ਰ ਅੱਜ ਚੰਡੀਗੜ੍ਹ ਵਿੱਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ ’ਤੇ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!