|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਯੂਥ ਵਿੰਗ ਦੀ ਮੀਟਿੰਗ

ਧੂਰੀ (ਇੰਦਰਜੀਤ ਸਿੰਘ ਚਾਹਲ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਯੂਥ ਵਿੰਗ ਦੀ ਧੂਰੀ ਹਲਕੇ ਵਿੱਚ ਭਰਵੀਂ ਮੀਟਿੰਗ ਹੋਈ ਜਿਸ ਵਿੱਚ ਹਲਕੇ ਦੇ ਨੌਜਵਾਨਾਂ ਨੇ ਵੱਧ ਚੜ੍ਹਕੇ ਹਾਜ਼ਰੀ ਭਰੀ। ਮੀਟਿੰਗ ਵਿੱਚ ਪਾਰਟੀ ਵੱਖ ਵੱਖ ਬੁਲਾਰਿਆਂ ਨੇ ਪਾਰਲੀਮੈਂਟ ਇਲੈਕਸ਼ਨ ਸੰਬੰਧੀ ਪ੍ਰਚਾਰ ਕੀਤਾ। ਇਸ ਮੌਕੇ ਪਾਰਟੀ ਦੇ ਜਰਨਲ ਸਕੱਤਰ ਮਾਸਟਰ ਕਰਨੈਲ ਸਿੰਘ ਨਾਰੀਕੇ, ਗੁਰਜੋਤ ਸਿੰਘ ਯੂਥ ਪ੍

NRI Post Desk · 2301 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਧੂਰੀ (ਇੰਦਰਜੀਤ ਸਿੰਘ ਚਾਹਲ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਯੂਥ ਵਿੰਗ ਦੀ ਧੂਰੀ ਹਲਕੇ ਵਿੱਚ ਭਰਵੀਂ ਮੀਟਿੰਗ ਹੋਈ ਜਿਸ ਵਿੱਚ ਹਲਕੇ ਦੇ ਨੌਜਵਾਨਾਂ ਨੇ ਵੱਧ ਚੜ੍ਹਕੇ ਹਾਜ਼ਰੀ ਭਰੀ। ਮੀਟਿੰਗ ਵਿੱਚ ਪਾਰਟੀ ਵੱਖ ਵੱਖ ਬੁਲਾਰਿਆਂ ਨੇ ਪਾਰਲੀਮੈਂਟ ਇਲੈਕਸ਼ਨ ਸੰਬੰਧੀ ਪ੍ਰਚਾਰ ਕੀਤਾ। ਇਸ ਮੌਕੇ ਪਾਰਟੀ ਦੇ ਜਰਨਲ ਸਕੱਤਰ ਮਾਸਟਰ ਕਰਨੈਲ ਸਿੰਘ ਨਾਰੀਕੇ, ਗੁਰਜੋਤ ਸਿੰਘ ਯੂਥ ਪ੍ਰਧਾਨ ਕਨੇਡਾ, ਵਰਿੰਦਰ ਸਿੰਘ ਸੇਖੋਂ, ਗੋਵਿੰਦ ਸਿੰਘ ਸੰਧੂ, ਗੁਰਨੈਬ ਸਿੰਘ, ਰਣਜੀਤ ਸਿੰਘ ਸੰਘੇੜਾ, ਜਸਵੰਤ ਸਿੰਘ ਚੀਮਾ, ਅਮਰਜੀਤ ਸਿੰਘ ਬਾਦਸ਼ਾਹਪੁਰ, ਹਰਬੰਸ ਸਿੰਘ ਸਲੀਮਪੁਰ, ਨਰਿੰਦਰ ਸਿੰਘ ਕਾਲਾਬੁਲਾ, ਸਾਧੂ ਸਿੰਘ ਪੇਧਨੀ, ਬਲਜਿੰਦਰ ਸਿੰਘ ਸੰਘਾਲੀ, ਕੁਲਵੰਤ ਸਿੰਘ ਲੱਡੀ, ਅਮਰੀਕ ਸਿੰਘ ਕਿੱਲਾ ਹਕੀਮਾਂ, ਲਾਲੀ ਧੂਰੀ, ਸੁਖਵਿੰਦਰ ਸਿੰਘ ਧੰਦੀਵਾਲ,ਗੁਰਜੰਟ ਸਿੰਘ ਕਾਲਾਬੁਲਾ, ਰਾਣੂ ਘਨੌਰੀ, ਅੰਮ੍ਰਿਤ ਬੁਗਰਾ, ਨਿੰਦੂ ਧੂਰੀ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!