ਨਵੀਂ ਦਿੱਲੀ (ਦੇਵ ਇੰਦਰਜੀਤ): ਕਿਸਾਨਾਂ ਦੀ ਪੂਰੀ ਤਿਆਰੀ ਨਾਲ ਅਜੇ 10ਵੇਂ ਗੇੜ ਗੱਲ ਬਾਤ ਸ਼ੁਰੂ ਕੀਤੀ ਜਾਵੇਗੀ । ਪਹਿਲਾਂ ਇਹ ਗੱਲਬਾਤ ਮੰਗਲਵਾਰ ਨੂੰ ਹੋਣੀ ਸੀ, ਪਰ ਇਸ ਨੂੰ ਟਾਲ ਦਿੱਤਾ ਗਿਆ। ਮੀਟਿੰਗ ਦੁਪਹਿਰੇ 2 ਵਜੇ ਵਿਗਿਆਨ ਭਵਨ 'ਚ ਹੋਵੇਗੀ। ਦੱਸ ਦੇਈਏ ਕਿ 26 ਨਵੰਬਰ ਤੋਂ ਹੀ ਤਿੰਨਾਂ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ 'ਤੇ ਅੜੇ ਹੋਏ ਹਨ। ਦੂਸਰੇ ਪਾਸੇ ਕੇਂਦਰ ਸਰਕਾਰ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਲਈ ਹਿਤਕਾਰੀ ਦੱਸ ਰਹੀ ਹੈ ਤੇ ਰੇੜਕੇ ਨੂੰ ਗੱਲਬਾਤ ਜ਼ਰੀਏ ਸੁਲਝਾਉਣਾ ਚਾਹੁੰਦੀ ਹੈ।
ਕਿਸਾਨ ਅੰਦੋਲਨ: ਥੋੜ੍ਹੀ ਦੇਰ 'ਚ ਹੋਵੇਗੀ ਸ਼ੁਰੂ 10ਵੇਂ ਗੇੜ ਦੀ ਗੱਲਬਾਤ
ਨਵੀਂ ਦਿੱਲੀ (ਦੇਵ ਇੰਦਰਜੀਤ): ਕਿਸਾਨਾਂ ਦੀ ਪੂਰੀ ਤਿਆਰੀ ਨਾਲ ਅਜੇ 10ਵੇਂ ਗੇੜ ਗੱਲ ਬਾਤ ਸ਼ੁਰੂ ਕੀਤੀ ਜਾਵੇਗੀ । ਪਹਿਲਾਂ ਇਹ ਗੱਲਬਾਤ ਮੰਗਲਵਾਰ ਨੂੰ ਹੋਣੀ ਸੀ, ਪਰ ਇਸ ਨੂੰ ਟਾਲ ਦਿੱਤਾ ਗਿਆ। ਮੀਟਿੰਗ ਦੁਪਹਿਰੇ 2 ਵਜੇ ਵਿਗਿਆਨ ਭਵਨ 'ਚ ਹੋਵੇਗੀ। ਦੱਸ ਦੇਈਏ ਕਿ 26 ਨਵੰਬਰ ਤੋਂ ਹੀ ਤਿੰਨਾਂ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ 'ਤੇ ਅੜੇ ਹੋਏ ਹਨ। ਦੂਸਰੇ ਪਾਸੇ ਕੇਂਦਰ ਸਰਕ
NRI Post Desk · 2136 ਦਿਨ ਪਹਿਲਾਂ · ਅੱਪਡੇਟ 2136 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





