|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਹਿਬੂਬਾ ਮੁਫਤੀ ਦੀ ਧੀ ਨੂੰ ਕੀਤਾ ਗਿਆ ਨਜ਼ਰਬੰਦ

ਸ੍ਰੀਨਗਰ (NRI MEDIA) : ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਧੀ ਇਲਤਿਜਾ ਮੁਫਤੀ ਨੂੰ ਮਾਂ ਨਾਲ ਮੁਲਾਕਾਤ ਕਰਨ ਲਈ ਜਾਂਦੇ ਸਮੇਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੀਟੀਆਈ ਮੁਤਾਬਕ ਇਲਤਿਜਾ ਦੱਖਣ ਕਸ਼ਮੀਰ ਵਿਖੇ ਆਪਣਾ ਨਾਨਾ ਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਮੁਫਤੀ ਮੁਹਮੰਦ ਸਈਦ ਦੀ ਕਬਰ ਉੱਤੇ ਜਾ ਰਹੀ ਸੀ, ਪਰ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਵ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ੍ਰੀਨਗਰ (NRI MEDIA) : ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਧੀ ਇਲਤਿਜਾ ਮੁਫਤੀ ਨੂੰ ਮਾਂ ਨਾਲ ਮੁਲਾਕਾਤ ਕਰਨ ਲਈ ਜਾਂਦੇ ਸਮੇਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੀਟੀਆਈ ਮੁਤਾਬਕ ਇਲਤਿਜਾ ਦੱਖਣ ਕਸ਼ਮੀਰ ਵਿਖੇ ਆਪਣਾ ਨਾਨਾ ਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਮੁਫਤੀ ਮੁਹਮੰਦ ਸਈਦ ਦੀ ਕਬਰ ਉੱਤੇ ਜਾ ਰਹੀ ਸੀ, ਪਰ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਰਿਹਾਸਤ 'ਚ ਲੈ ਲਿਆ ਗਿਆ। ਹਾਲਾਂਕਿ ਪੁਲਿਸ ਨੇ ਇਸ ਤਰ੍ਹਾਂ ਦੇ ਕਿਸੇ ਵੀ ਤਰ੍ਹਾਂ ਦੇ ਦਾਅਵੇ ਤੋਂ ਇਨਕਾਰ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ਵਿਖੇ ਵਿਸ਼ੇਸ਼ ਰਾਜ ਦੇ ਦਰਜੇ ਨੂੰ ਖ਼ਤਮ ਕਰਨ ਅਤੇ ਉਥੋਂ ਧਾਰਾ 370 ਨੂੰ ਹਟਾਉਣ ਦੇ ਫੈਸਲੇ ਤੋਂ ਇਕ ਦਿਨ ਪਹਿਲਾਂ ਰਾਜ ਦੇ ਕਈ ਨੇਤਾਵਾਂ ਨੂੰ ਘਰੇਲੂ ਨਜ਼ਰਬੰਦ ਕੀਤਾ ਗਿਆ। ਉਸ ਤੋਂ ਬਾਅਦ ਤੋਂ ਹੀ ਮਹਿਬੂਬਾ ਮੁਫਤੀ ਦੀ ਬੇਟੀ ਇਲਤਿਜਾ ਮਾਂ ਦੀ ਰਿਹਾਈ ਦੀ ਮੰਗ ਕਰ ਰਹੀ ਸੀ। ਮਹਿਬੂਬਾ ਮੁਫਤੀ ਵੀ ਇਸ ਸਮੇਂ ਘਰੇਲੂ ਨਜ਼ਰਬੰਦੀ ਅਧੀਨ ਹੈ। ਇਸ ਸਮੇਂ ਦੌਰਾਨ, ਇਲਤਿਜਾ ਹੀ ਮਹਿਬੂਬਾ ਮੁਫਤੀ ਦੇ ਟਵਿੱਟਰ ਹੈਂਡਲ ਤੋਂ ਮੈਸੇਜ ਕਰ ਰਹੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!