|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜਲੰਧਰ (ਰਾਘਵ): ਪੰਜਾਬ 'ਚ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ, 9 ਅਗਸਤ ਤੋਂ 13 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਅਸਾਰ ਹਨ, ਜਦਕਿ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਵਰਖਾ ਵੀ ਹੋ ਸਕਦੀ ਹੈ। ਇਸ ਦੌਰਾਨ ਵਿਭਾਗ ਨੇ 10 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਸੰਗਰੂਰ ਤੇਜ਼ ਮੀਂਹ ਪੈਣ ਦੀ ਸੰਭਾਵਨਾ ਜਤਾਈ

NRI Post Desk · 477 ਦਿਨ ਪਹਿਲਾਂ · ਅੱਪਡੇਟ 477 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
📷 NRI Post Desk

ਜਲੰਧਰ (ਰਾਘਵ): ਪੰਜਾਬ 'ਚ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ, 9 ਅਗਸਤ ਤੋਂ 13 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਅਸਾਰ ਹਨ, ਜਦਕਿ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਵਰਖਾ ਵੀ ਹੋ ਸਕਦੀ ਹੈ। ਇਸ ਦੌਰਾਨ ਵਿਭਾਗ ਨੇ 10 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਸੰਗਰੂਰ ਤੇਜ਼ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਸੰਬੰਧਿਤ ਖ਼ਬਰਾਂ

11 ਤੇ 12 ਅਗਸਤ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਜਿਵੇਂ ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਤਰਨ ਤਾਰਨ 'ਚ ਸੁੱਕਾ ਮੌਸਮ ਰਹੇਗਾ ਪਰ ਬਾਕੀ ਜ਼ਿਲ੍ਹਿਆਂ ਵਿਚ ਬੁੰਦਾ ਬਾਂਦੀ ਹੋਵੇਗੀ। 13 ਅਗਸਤ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ 25-50 ਫੀਸਦੀ ਸਥਾਨਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ, ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਹੋ ਸਕਦੀ ਹੈ, ਜਿਸ ਨਾਲ ਤਾਪਮਾਨ ਵਿੱਚ ਵੀ ਕੁਝ ਕਮੀ ਆ ਸਕਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ — NRI Post