|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਵਾਸੀ ਮਜ਼ਦੂਰ ਮੁਕੰਦਪੁਰ ਦੇ ਕਿਸਾਨ ਸੁਖਜੀਵਨ ਸਿੰਘ ਦੇ ਘਰ ਪਿਛਲੇ 24-25 ਸਾਲ ਤੋਂ ਕੰਮ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਪਿੰਡ ਵਿਚ ਲੱਖਦਾਤਾ ਪੀਰ ਦੇ ਨਾਂ 'ਤੇ ਚੌਂਕੀਆਂ ਦਾ ਮੇਲਾ ਚੱਲ ਰਿਹਾ ਸੀ। ਮੇਲੇ ਦਾ ਆਖਰੀ ਦਿਨ ਹੋਣ ਕਰਕੇ ਸਾਰੀ ਰਾਤ ਧਾਰਮਿਕ ਸਮਾਗਮ ਚੱਲ ਰਹੇ ਸਨ। ਜਦੋਂ ਪ੍ਰਵਾਸੀ ਮਜ਼ਦੂਰ ਰਾਤ ਨੂੰ ਘਰ ਨਹੀਂ ਆਇਆ ਤਾਂ ਉਸ ਦੀ ਪਤਨ

NRI Post Desk · 1739 ਦਿਨ ਪਹਿਲਾਂ · ਅੱਪਡੇਟ 1738 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਵਾਸੀ ਮਜ਼ਦੂਰ ਮੁਕੰਦਪੁਰ ਦੇ ਕਿਸਾਨ ਸੁਖਜੀਵਨ ਸਿੰਘ ਦੇ ਘਰ ਪਿਛਲੇ 24-25 ਸਾਲ ਤੋਂ ਕੰਮ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਪਿੰਡ ਵਿਚ ਲੱਖਦਾਤਾ ਪੀਰ ਦੇ ਨਾਂ 'ਤੇ ਚੌਂਕੀਆਂ ਦਾ ਮੇਲਾ ਚੱਲ ਰਿਹਾ ਸੀ। ਮੇਲੇ ਦਾ ਆਖਰੀ ਦਿਨ ਹੋਣ ਕਰਕੇ ਸਾਰੀ ਰਾਤ ਧਾਰਮਿਕ ਸਮਾਗਮ ਚੱਲ ਰਹੇ ਸਨ। ਜਦੋਂ ਪ੍ਰਵਾਸੀ ਮਜ਼ਦੂਰ ਰਾਤ ਨੂੰ ਘਰ ਨਹੀਂ ਆਇਆ ਤਾਂ ਉਸ ਦੀ ਪਤਨੀ ਨੇ ਮਾਲਕ ਨੂੰ ਸੂਚਿਤ ਕੀਤਾ। ਭਾਲ ਕਰਨ 'ਤੇ ਵੀ ਜਦੋਂ ਉਹ ਨਹੀਂ ਮਿਲਿਆ ਤਾਂ ਪੁਲਿਸ ਨੂੰ ਸੂਚਿਤ ਕੀਤਾ। ਸ਼ਮਸ਼ਾਨਘਾਟ ਦੇ ਸਾਹਮਣੇ ਉਸ ਦੀ ਲਾਸ਼ ਕਣਕ ਦੇ ਖੇਤਾਂ 'ਚ ਪਈ ਮਿਲੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!