|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਮਿਲਖਾ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਮੋਹਾਲੀ (ਦੇਵ ਇੰਦਰਜੀਤ) : ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਇਲਾਜ ਲਈ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।ਉਨ੍ਹਾਂ ਦੀ ਹਾਲਤ ਸਥਿਰ ਹੈ, ਜਦੋਂ ਕਿ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਨੂੰ ਬੀਤੇ ਦਿਨੀਂ ਫੋਰਟਿਸ ਹਸਪਤਾਲ ਵਿਖੇ ਆਈ. ਸੀ. ਯੂ. ਵਿਖੇ ਸ਼ਿਫਟ ਕੀਤਾ ਗਿ

NRI Post Desk · 2005 ਦਿਨ ਪਹਿਲਾਂ · ਅੱਪਡੇਟ 2005 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਿਲਖਾ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ
📷 NRI Post Desk

ਮੋਹਾਲੀ (ਦੇਵ ਇੰਦਰਜੀਤ) : ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਇਲਾਜ ਲਈ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।ਉਨ੍ਹਾਂ ਦੀ ਹਾਲਤ ਸਥਿਰ ਹੈ, ਜਦੋਂ ਕਿ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਨੂੰ ਬੀਤੇ ਦਿਨੀਂ ਫੋਰਟਿਸ ਹਸਪਤਾਲ ਵਿਖੇ ਆਈ. ਸੀ. ਯੂ. ਵਿਖੇ ਸ਼ਿਫਟ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਨੂੰ ਆਕਸੀਜਨ ਦੀ ਲੋੜ ਸੀ। ਹੁਣ ਉਨ੍ਹਾਂ ਦੀ ਪਤਨੀ ਦੀ ਹਾਲਤ ਵੀ ਸਥਿਰ ਹੈ ਅਤੇ ਹਸਪਤਾਲ ਦੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਮਿਲਖਾ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ ਵਿਖੇ ਇਲਾਜ ਕਰਵਾ ਰਹੇ ਸਨ। ਹਸਪਤਾਲ ਦੇ ਬੁਲਾਰੇ ਅਨੁਸਾਰ ਉੱਡਣੇ ਸਿੱਖ ਮਿਲਖਾ ਸਿੰਘ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਹਿਣ 'ਤੇ ਛੁੱਟੀ ਦਿੱਤੀ ਗਈ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!