|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਤਰਨਤਾਰਨ 'ਚ ਚੱਕੀ ਮਾਲਕ ਦੀ ਗੋਲੀ ਮਾਰ ਕੇ ਹੱਤਿਆ

ਤਰਨਤਾਰਨ (ਨੇਹਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭੁੱਲਰ ਵਿਖੇ ਬਾਈਕ ਸਵਾਰ ਅਣਪਛਾਤਿਆਂ ਵੱਲੋਂ ਕਰਿਆਨੇ ਤੇ ਚੱਕੀ ਦਾ ਕਾਰੋਬਾਰ ਕਰਦੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ’ਤੇ ਪੁੱਜੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

NRI Post Desk · 363 ਦਿਨ ਪਹਿਲਾਂ · ਅੱਪਡੇਟ 363 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਰਨਤਾਰਨ 'ਚ ਚੱਕੀ ਮਾਲਕ ਦੀ ਗੋਲੀ ਮਾਰ ਕੇ ਹੱਤਿਆ
📷 NRI Post Desk

ਤਰਨਤਾਰਨ (ਨੇਹਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭੁੱਲਰ ਵਿਖੇ ਬਾਈਕ ਸਵਾਰ ਅਣਪਛਾਤਿਆਂ ਵੱਲੋਂ ਕਰਿਆਨੇ ਤੇ ਚੱਕੀ ਦਾ ਕਾਰੋਬਾਰ ਕਰਦੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ’ਤੇ ਪੁੱਜੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਜਦੋਂ ਕਿ ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਬਾਊ ਪੁੱਤਰ ਖਜਾਨ ਸਿੰਘ ਵਾਸੀ ਪਿੰਡ ਭੁੱਲਰ ਵਜੋਂ ਹੋਈ ਹੈ। ਉਕਤ ਹੱਤਿਆ ਕਾਂਡ ਨੂੰ ਲੁੱਟ ਦੀ ਘਟਨਾ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਥਾਣਾ ਸਦਰ ਤਰਨਤਾਰਨ ਦੇ ਮੁਖੀ ਰਣਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!