|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੰਤਰੀ ਹੋਵੇ ਜਾਂ ਵਿਧਾਇਕ, ਬੇਇਮਾਨੀ ਕਰਨ ਵਾਲਾ ਬਖਸ਼ਿਆ ਨਹੀਂ ਜਾਵੇਗਾ : ਕੇਜਰੀਵਾਲ

ਨਿਊਜ਼ ਡੈਸਕ : ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਅਚਾਨਕ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ। ਇਸ ਮੌਕੇ ਕੇਜਰੀਵਾਲ ਨੇ ਪੰਜਾਬ ਦੇ ਚੁਣੇ ਗਏ ਨੁਮਾਇੰਦਿਆਂ ਨੂੰ ਸਖਤ ਸ਼ਬਦਾਂ ਵਿਚ ਕਿਹਾ ਕਿ ਇਮਾਨਦਾਰੀ ਨਾਲ ਲੋਕਾਂ ਦੇ ਕੰਮ ਕਰੋ, ਜੇਕਰ ਕਿਸੇ ਦੀ ਗੜਬੜੀ ਦੀ ਸ਼ਿ

NRI Post Desk · 1712 ਦਿਨ ਪਹਿਲਾਂ · ਅੱਪਡੇਟ 1712 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੰਤਰੀ ਹੋਵੇ ਜਾਂ ਵਿਧਾਇਕ, ਬੇਇਮਾਨੀ ਕਰਨ ਵਾਲਾ ਬਖਸ਼ਿਆ ਨਹੀਂ ਜਾਵੇਗਾ : ਕੇਜਰੀਵਾਲ
📷 NRI Post Desk

ਨਿਊਜ਼ ਡੈਸਕ : ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਅਚਾਨਕ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ। ਇਸ ਮੌਕੇ ਕੇਜਰੀਵਾਲ ਨੇ ਪੰਜਾਬ ਦੇ ਚੁਣੇ ਗਏ ਨੁਮਾਇੰਦਿਆਂ ਨੂੰ ਸਖਤ ਸ਼ਬਦਾਂ ਵਿਚ ਕਿਹਾ ਕਿ ਇਮਾਨਦਾਰੀ ਨਾਲ ਲੋਕਾਂ ਦੇ ਕੰਮ ਕਰੋ, ਜੇਕਰ ਕਿਸੇ ਦੀ ਗੜਬੜੀ ਦੀ ਸ਼ਿਕਾਇਤ ਆਉਂਦੀ ਹੈ ਤਾਂ ਮੁਆਫ ਨਹੀਂ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਇਸ ਦੀ ਸਜ਼ਾ ਮਿਲੇਗੀ। ਕੇਜਰੀਵਾਲ ਨੇ ਵਿਧਾਇਕਾਂ ਤੇ ਮੰਤਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਭ੍ਰਿਸ਼ਟਾਚਾਰੀ ਕਰਨ ਵਾਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਬੇਈਮਾਨੀ ਕਰਨ ਵਾਲੇ ਮੰਤਰੀ-ਵਿਧਾਇਕ ਬਖਸ਼ੇ ਜਾਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!