|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਮੀਰਾਬਾਈ ਚਾਨੂ ਨੇ ਸਿੰਗਾਪੁਰ ਇੰਟਰਨੈਸ਼ਨਲ ’ਚ ਜਿੱਤਿਆ ਗੋਲਡ,ਰਾਸ਼ਟਰਮੰਡਲ ਖੇਡਾਂ ਲਈ ਕੀਤਾ ਕੁਆਲੀਫਾਈ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਦੀ ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਨੇ ਸਿੰਗਾਪੁਰ ਵੇਟਲਿਫਟਿੰਗ ਇੰਟਰਨੈਸ਼ਨਲ ’ਚ ਗੋਲਡ ਮੈਡਲ ਜਿੱਤ ਕੇ ਰਾਸ਼ਟਰਮੰਡਲ ਖੇਡਾਂ ਲਈ 55 ਕਿਲੋਗ੍ਰਾਮ ਭਾਰ ਵਰਗ ਵਿਚ ਕੁਆਲੀਫਾਈ ਕੀਤਾ। ਪਹਿਲੀ ਵਾਰ 55 ਕਿਲੋਗ੍ਰਾਮ ਭਾਰ ਵਰਗ ਵਿਚ ਹਿੱਸਾ ਲੈ ਰਹੀ ਚਾਨੂ ਨੇ ਕੁੱਲ 191 ਕਿਲੋਗ੍ਰਾਮ ਭਾਰ ਚੁੱਕਿਆ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਚੁਣੌਤੀ ਦਾ ਸਾਹਮ

NRI Post Desk · 1734 ਦਿਨ ਪਹਿਲਾਂ · ਅੱਪਡੇਟ 1734 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੀਰਾਬਾਈ ਚਾਨੂ ਨੇ ਸਿੰਗਾਪੁਰ ਇੰਟਰਨੈਸ਼ਨਲ ’ਚ ਜਿੱਤਿਆ ਗੋਲਡ,ਰਾਸ਼ਟਰਮੰਡਲ ਖੇਡਾਂ ਲਈ ਕੀਤਾ ਕੁਆਲੀਫਾਈ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਦੀ ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਨੇ ਸਿੰਗਾਪੁਰ ਵੇਟਲਿਫਟਿੰਗ ਇੰਟਰਨੈਸ਼ਨਲ ’ਚ ਗੋਲਡ ਮੈਡਲ ਜਿੱਤ ਕੇ ਰਾਸ਼ਟਰਮੰਡਲ ਖੇਡਾਂ ਲਈ 55 ਕਿਲੋਗ੍ਰਾਮ ਭਾਰ ਵਰਗ ਵਿਚ ਕੁਆਲੀਫਾਈ ਕੀਤਾ। ਪਹਿਲੀ ਵਾਰ 55 ਕਿਲੋਗ੍ਰਾਮ ਭਾਰ ਵਰਗ ਵਿਚ ਹਿੱਸਾ ਲੈ ਰਹੀ ਚਾਨੂ ਨੇ ਕੁੱਲ 191 ਕਿਲੋਗ੍ਰਾਮ ਭਾਰ ਚੁੱਕਿਆ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ ਤੇ ਉਹ ਆਸਾਨੀ ਨਾਲ ਪਹਿਲੇ ਸਥਾਨ ’ਤੇ ਰਹੀ।

ਸੰਬੰਧਿਤ ਖ਼ਬਰਾਂ

ਰਾਸ਼ਟਰਮੰਡਲ ਰੈਂਕਿੰਗ ਦੇ ਆਧਾਰ ’ਤੇ 49 ਕਿਲੋਗ੍ਰਾਮ ਵਿਚ ਰਾਸ਼ਟਰਮੰਡਲ ਖੇਡਾਂ ਲਈ ਕੁਆਲੀਫਾਈ ਕੀਤਾ ਸੀ ਪਰ ਭਾਰਤ ਦੀ ਵੱਧ ਗੋਲਡ ਮੈਡਲ ਜਿੱਤਣ ਦੀਆਂ ਸੰਭਾਵਨਾਵਾਂ ਵਧਾਉਣ ਲਈ ਚਾਨੂ ਨੇ 55 ਕਿਲੋਗ੍ਰਾਮ ਵਿਚ ਹਿੱਸਾ ਲੈਣ ਦਾ ਫ਼ੈਸਲਾ ਕੀਤਾ ਸੀ ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!