|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਸੰਨੀ ਦਿਓਲ ਨੂੰ ਲਾਪਤਾ ਦੱਸਣ ਵਾਲੇ ਪੋਸਟਰ, ਜਾਣੋ ਕੀ ਕਹਿ ਰਹੇ ਹਨ ਗੁਰਦਾਸਪੁਰ ਦੇ ਲੋਕ

ਨਵੀਂ ਦਿੱਲੀ: ਸਨੀ ਦਿਓਲ ਨੂੰ ਆਪਣੇ ਸੰਸਦੀ ਖੇਤਰ ਦੇ ਲੋਕਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਦਾਸਪੁਰ ਸੰਸਦੀ ਖੇਤਰ ਤੋਂ ਭਾਜਪਾ ਸੰਸਦ ਮੈਂਬਰ ਸਨੀ ਦਿਓਲ ਨੂੰ ਗੁਮਸ਼ੁਦਾ ਦੱਸਣ ਵਾਲੇ ਪੋਸਟਰ ਲੱਗੇ ਹਨ। ਸਨੀ ਦਿਓਲ ਖ਼ਿਲਾਫ਼ ਪਠਾਨਕੋਟ ਵਿਚ ਇਹ ਪੋਸਟਰ ਦਿਖਾਈ ਦਿੱਤੇ ਹਨ। ਇਨ੍ਹਾਂ ਪੋਸਟਰਾਂ ਨੂੰ ਜਨਤਕ ਥਾਵਾਂ 'ਤੇ ਲਗਾਇਆ ਗਿਆ ਹੈ। ਜਿਸ ਵਿਚ ਲਿਖਿਆ ਹੈ,'ਗੁਮਸ਼ੁਦ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ: ਸਨੀ ਦਿਓਲ ਨੂੰ ਆਪਣੇ ਸੰਸਦੀ ਖੇਤਰ ਦੇ ਲੋਕਾਂ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਦਾਸਪੁਰ ਸੰਸਦੀ ਖੇਤਰ ਤੋਂ ਭਾਜਪਾ ਸੰਸਦ ਮੈਂਬਰ ਸਨੀ ਦਿਓਲ ਨੂੰ ਗੁਮਸ਼ੁਦਾ ਦੱਸਣ ਵਾਲੇ ਪੋਸਟਰ ਲੱਗੇ ਹਨ। ਸਨੀ ਦਿਓਲ ਖ਼ਿਲਾਫ਼ ਪਠਾਨਕੋਟ ਵਿਚ ਇਹ ਪੋਸਟਰ ਦਿਖਾਈ ਦਿੱਤੇ ਹਨ। ਇਨ੍ਹਾਂ ਪੋਸਟਰਾਂ ਨੂੰ ਜਨਤਕ ਥਾਵਾਂ 'ਤੇ ਲਗਾਇਆ ਗਿਆ ਹੈ। ਜਿਸ ਵਿਚ ਲਿਖਿਆ ਹੈ,'ਗੁਮਸ਼ੁਦਾ ਦੀ ਤਲਾਸ਼ MP Sunny Deol' ਇਨ੍ਹਾਂ ਪੋਸਟਰਾਂ ਦੇ ਲੱਗਣ ਤੋਂ ਬਾਅਦ ਗੁਰਦਾਸਪੁਰ ਦੀ ਰਾਜਨੀਤੀ ਵਿਚ ਇਕ ਵਾਰ ਫਿਰ ਗਰਮਾਹਟ ਆਈ ਹੈ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਫਿਲਮੀ ਕਲਾਕਾਰ ਸਨੀ ਦਿਓਲ ਨੇ ਰਾਜਨੀਤੀ ਵਿਚ ਪਹਿਲੀ ਵਾਰ ਹੱਥ ਅਜ਼ਮਾਏ ਹਨ। ਇਸ ਵਾਰ ਉਨ੍ਹਾਂ ਨੇ ਭਾਜਪਾ ਦੀ ਟਿਕਟ 'ਤੇ ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਸੀ। ਇਥੋਂ ਉਨ੍ਹਾਂ ਨੇ ਵੱਡੇ ਫਰਕ ਨਾ ਜਿੱਤ ਹਾਸਲ ਕੀਤੀ ਸੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!