|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵਿਧਾਇਕ ਨਵਤੇਜ ਸਿੰਘ ਚੀਮਾ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਨੂੰ ਪਾਰਟੀ ਹਾਈਕਮਾਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ. ਚੀਮਾ ਨੇ ਕਿਹਾ ਕਿ ਹਾਈਕਮਾਨ ਵੱਲੋਂ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਨੂੰ ਪਾਰਟੀ ਹਾਈਕਮਾਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ. ਚੀਮਾ ਨੇ ਕਿਹਾ ਕਿ ਹਾਈਕਮਾਨ ਵੱਲੋਂ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।

ਸੰਬੰਧਿਤ ਖ਼ਬਰਾਂ

ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਉਨਾਂ ਕਿਹਾ ਕਿ ਹਾਈਕਮਾਨ ਵੱਲੋਂ ਉਨਾਂ ’ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ, ਉਹ ਉਸ ’ਤੇ ਖ਼ਰੇ ਉਤਰਣ ਲਈ ਜੀਅ-ਤੋੜ ਯਤਨ ਕਰਨਗੇ।

ਜ਼ਿਕਰਯੋਗ ਹੈ ਕਿ ਪਾਰਟੀ ਹਾਈਕਮਾਨ ਵੱਲੋਂ ਇਸ ਤੋਂ ਪਹਿਲਾਂ ਵੀ ਕਈ ਸਟੇਟਾਂ ਵਿਚ ਹੋਈਆਂ ਚੋਣਾਂ ਵਿਚ ਉਨਾਂ ਨੂੰ ਆਬਜ਼ਰਵਰ ਨਿਯੁਕਤ ਕੀਤਾ ਜਾ ਚੁੱਕਾ ਹੈ ਅਤੇ ਉਨਾਂ ਵੱਲੋਂ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਅੰਜਾਮ ਦਿੱਤਾ ਗਿਆ ਹੈ। ਸ. ਚੀਮਾ ਦੀ ਇਸ ਨਿਯੁਕਤੀ ’ਤੇ ਉਨਾਂ ਦੇ ਸਾਥੀਆਂ ਅਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!