|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਮੋਦੀ ਅਤੇ ਬਾਇਡਨ ਖੇਤਰੀ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ

ਨਵੀਂ ਦਿੱਲੀ (ਦੇਵ ਇੰਦਰਜੀਤ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਬਾਇਡਨ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਫ਼ਲਤਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

NRI Post Desk · 2116 ਦਿਨ ਪਹਿਲਾਂ · ਅੱਪਡੇਟ 2116 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਦੀ ਅਤੇ ਬਾਇਡਨ ਖੇਤਰੀ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਬਾਇਡਨ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਫ਼ਲਤਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਸੰਬੰਧਿਤ ਖ਼ਬਰਾਂ

ਪਿਛਲੇ ਮਹੀਨੇ ਰਾਸ਼ਟਰਪਤੀ ਦੀ ਜ਼ਿੰਮੇਵਾਰੀ ਸੰਭਾਲਣ ਮਗਰੋਂ ਬਾਇਡਨ ਨਾਲ ਪ੍ਰਧਾਨ ਮੰਤਰੀ ਮੋਦੀ ਦਾ ਇਹ ਪਹਿਲਾ ਸੰਵਾਦ ਸੀ।

ਬਾਇਡਨ ਨਾਲ ਗੱਲਬਾਤ ਕਰਨ ਮਗਰੋਂ ਮੋਦੀ ਨੇ ਟਵਿੱਟਰ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ ਕੀਤਾ, ‘‘ਅਸੀਂ ਖੇਤਰੀ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ। ਆਪਣੀਆਂ ਤਰਜੀਹਾਂ ਸਾਂਝੀਆਂ ਕੀਤੀਆਂ। ਵਾਤਾਵਰਨ ਤਬਦੀਲੀ ਦੇ ਸਬੰਧ ਵਿੱਚ ਸਹਿਯੋਗ ਨੂੰ ਹੋਰ ਵਧਾਉਣ ’ਤੇ ਸਹਿਮਤ ਹੋਏ। ਸ੍ਰੀ ਮੋਦੀ ਨੇ ਕਿਹਾ, ‘‘ਅਮਰੀਕਾ ਦੇ ਰਾਸ਼ਟਰਪਤੀ ਅਤੇ ਮੈਂ ਹਿੰਦ-ਪ੍ਰਸ਼ਾਂਤ ਖੇਤਰ ਅਤੇ ਉਸ ਤੋਂ ਬਾਹਰ ਸ਼ਾਂਤੀ, ਸੁਰੱਖਿਆ ਲਈ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਉਤਸੁਕ ਹਾਂ।’’

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!