|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੋਦੀ ਜੀ ਤੁਹਾਡੀ ਚੁੱਪੀ ਨਫ਼ਰਤ ਨਾਲ ਭਰੀਆਂ ਆਵਾਜ਼ਾਂ ਨੂੰ ਉਤਸ਼ਾਹਿਤ ਕਰ ਰਹੀ ਐ : ਆਈਆਈਐੱਮ ਸਟਾਫ

ਨਿਊਜ਼ ਡੈਸਕ (ਜਸਕਮਲ) : ਇਕ ਖੁੱਲ੍ਹੇ ਪੱਤਰ 'ਚ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਦੇ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਦੇ ਇਕ ਸਮੂਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ 'ਚ ਨਫ਼ਰਤ ਭਰੇ ਭਾਸ਼ਣ ਤੇ ਜਾਤੀ ਆਧਾਰਿਤ ਹਿੰਸਾ ਦੇ ਖਿਲਾਫ ਬੋਲਣ ਦੀ ਬੇਨਤੀ ਕੀਤੀ। ਪੱਤਰ 'ਤੇ ਆਈਆਈਐੱਮ-ਅਹਿਮਦਾਬਾਦ ਤੇ ਆਈਆਈਐੱਮ-ਬੈਂਗਲੁਰੂ ਦੇ ਕੁਝ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾ

NRI Post Desk · 1783 ਦਿਨ ਪਹਿਲਾਂ · ਅੱਪਡੇਟ 1783 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਦੀ ਜੀ ਤੁਹਾਡੀ ਚੁੱਪੀ ਨਫ਼ਰਤ ਨਾਲ ਭਰੀਆਂ ਆਵਾਜ਼ਾਂ ਨੂੰ ਉਤਸ਼ਾਹਿਤ ਕਰ ਰਹੀ ਐ : ਆਈਆਈਐੱਮ ਸਟਾਫ
📷 NRI Post Desk

ਨਿਊਜ਼ ਡੈਸਕ (ਜਸਕਮਲ) : ਇਕ ਖੁੱਲ੍ਹੇ ਪੱਤਰ 'ਚ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਦੇ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਦੇ ਇਕ ਸਮੂਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ 'ਚ ਨਫ਼ਰਤ ਭਰੇ ਭਾਸ਼ਣ ਤੇ ਜਾਤੀ ਆਧਾਰਿਤ ਹਿੰਸਾ ਦੇ ਖਿਲਾਫ ਬੋਲਣ ਦੀ ਬੇਨਤੀ ਕੀਤੀ। ਪੱਤਰ 'ਤੇ ਆਈਆਈਐੱਮ-ਅਹਿਮਦਾਬਾਦ ਤੇ ਆਈਆਈਐੱਮ-ਬੈਂਗਲੁਰੂ ਦੇ ਕੁਝ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਵੱਲੋਂ ਦਸਤਖਤ ਕੀਤੇ ਗਏ ਸਨ।

ਸੰਬੰਧਿਤ ਖ਼ਬਰਾਂ

ਹਸਤਾਖਰਕਾਰਾਂ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ 'ਤੇ ਪ੍ਰਧਾਨ ਮੰਤਰੀ ਦੀ ਚੁੱਪੀ ਨਫ਼ਰਤ ਨਾਲ ਭਰੀਆਂ ਆਵਾਜ਼ਾਂ ਨੂੰ ਉਤਸ਼ਾਹਤ ਕਰ ਰਹੀ ਹੈ। ਇਸ ਪੱਤਰ 'ਚ ਹਾਲ ਹੀ 'ਚ ਹਰਿਦੁਆਰ ਧਰਮ ਸਭਾ ਦੇ ਸਮਾਗਮ ਸਬੰਧੀ ਦੱਸਿਆ ਗਿਆ ਹੈ, ਜਿੱਥੇ ਕੁਝ ਹਿੰਦੂ ਧਾਰਮਿਕ ਨੇਤਾਵਾਂ ਨੇ ਲੋਕਾਂ ਨੂੰ ਮੁਸਲਮਾਨਾਂ ਵਿਰੁੱਧ ਹਥਿਆਰ ਚੁੱਕਣ ਦੀ ਅਪੀਲ ਕੀਤੀ ਤੇ ਨਸਲਕੁਸ਼ੀ ਦਾ ਸੱਦਾ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!