|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮੋਦੀ ਨੇ ਦੇਹਰਾਦੂਨ-ਦਿੱਲੀ ਐਕਸਪ੍ਰੈੱਸ ਸੜਕ ਦਾ ਨੀਂਹ ਪੱਥਰ ਰੱਖਿਆ, 8700 ਕਰੋੜ ਦੀ ਲਾਗਤ ਨਾਲ ਬਣੇਗੀ 175 ਕਿਲੋਮੀਟਰ ਲੰਬੀ ਸੜਕ

ਨਿਊਜ਼ ਡੈਸਕ (ਜਸਕਮਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਹਰਾਦੂਨ-ਦਿੱਲੀ ਐਕਸਪ੍ਰੈੱਸ ਸੜਕ ਦਾ ਨੀਂਹ ਪੱਥਰ ਰੱਖਣ ਸਣੇ ਵਰਚੂਅਲ ਢੰਗ ਨਾਲ 18 ਹਜ਼ਾਰ ਕਰੋੜ ਦੀਆਂ ਵਿਕਾਸ ਯੋਜਨਾਵਾਂ ਦੇ ਨੀਂਹ-ਪੱਥਰ ਰੱਖੇ ਤੇ ਕਈ ਵਿਕਾਸ ਯੋਜਨਾਵਾਂ ਉੱਤਰਾਖੰਡ ਵਾਸੀਆਂ ਨੂੰ ਸਮਰਪਿਤ ਕੀਤੀਆਂ। ਦੇਹਰਾਦੂਨ-ਦਿੱਲੀ ਐਕਸਪ੍ਰੈੱਸ ਸੜਕ 175 ਕਿਲੋਮੀਟਰ ਲੰਬੀ ਹੋਵੇਗੀ, ਜਿਸ ’ਤੇ 8700 ਕਰੋੜ

NRI Post Desk · 1818 ਦਿਨ ਪਹਿਲਾਂ · ਅੱਪਡੇਟ 1818 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਦੀ ਨੇ ਦੇਹਰਾਦੂਨ-ਦਿੱਲੀ ਐਕਸਪ੍ਰੈੱਸ ਸੜਕ ਦਾ ਨੀਂਹ ਪੱਥਰ ਰੱਖਿਆ, 8700 ਕਰੋੜ ਦੀ ਲਾਗਤ ਨਾਲ ਬਣੇਗੀ 175 ਕਿਲੋਮੀਟਰ ਲੰਬੀ ਸੜਕ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਹਰਾਦੂਨ-ਦਿੱਲੀ ਐਕਸਪ੍ਰੈੱਸ ਸੜਕ ਦਾ ਨੀਂਹ ਪੱਥਰ ਰੱਖਣ ਸਣੇ ਵਰਚੂਅਲ ਢੰਗ ਨਾਲ 18 ਹਜ਼ਾਰ ਕਰੋੜ ਦੀਆਂ ਵਿਕਾਸ ਯੋਜਨਾਵਾਂ ਦੇ ਨੀਂਹ-ਪੱਥਰ ਰੱਖੇ ਤੇ ਕਈ ਵਿਕਾਸ ਯੋਜਨਾਵਾਂ ਉੱਤਰਾਖੰਡ ਵਾਸੀਆਂ ਨੂੰ ਸਮਰਪਿਤ ਕੀਤੀਆਂ। ਦੇਹਰਾਦੂਨ-ਦਿੱਲੀ ਐਕਸਪ੍ਰੈੱਸ ਸੜਕ 175 ਕਿਲੋਮੀਟਰ ਲੰਬੀ ਹੋਵੇਗੀ, ਜਿਸ ’ਤੇ 8700 ਕਰੋੜ ਰੁਪਏ ਦੀ ਲਾਗਤ ਆਏਗੀ।

ਸੰਬੰਧਿਤ ਖ਼ਬਰਾਂ

ਇਸ ਨਾਲ ਦੋਹਾਂ ਸ਼ਹਿਰਾਂ ਦੀ ਦੂਰੀ ਢਾਈ ਘੰਟਿਆਂ 'ਚ ਤੈਅ ਹੋ ਜਾਵੇਗੀ। ਇਸ ਤੋਂ ਇਲਾਵਾ ਮੋਦੀ ਨੇ 220 ਕਰੋੜ ਦੀ ਲਾਗਤ ਨਾਲ ਬਦਰੀਨਾਥ ਧਾਮ ਤੇ 54 ਕਰੋੜ ਦੀ ਲਾਗਤ ਨਾਲ ਗੰਗੋਤਰੀ ਤੇ ਯਮਨੋਤਰੀ ਖੇਤਰ 'ਚ ਕਈ ਵਿਕਾਸ ਯੋਜਨਾਵਾਂ ਤੇ ਲਛਮਣ ਝੂਲਾ ਪੁਲ ਨੇੜੇ ਗੰਗਾ ਨਦੀ 'ਤੇ 69 ਕਰੋੜ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ 132 ਮੀਟਰ ਲੰਬੇ ਪੁਲ ਦਾ ਨੀਂਹ-ਪੱਥਰ ਵੀ ਰੱਖਿਆ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!