|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਵੱਡੀ ਖ਼ਬਰ - ਖੇਤੀ ਕਾਨੂੰਨਾਂ ਬਾਰੇ ਕੇਂਦਰ ਨੇ ਕਿਸਾਨਾਂ ਨੂੰ ਦਿੱਤਾ ਗੱਲਬਾਤ ਦਾ ਸੱਦਾ

ਵੈੱਬ ਡੈਸਕ (NRI MEDIA) : ਕਿਸਾਨਾਂ ਦੇ ਵਧਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਦਾ ਸੱਦਾ ਦੇ ਦਿੱਤਾ ਹੈ। ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਵੱਲੋਂ ਕਿਸਾਨ ਆਗੂ ਸਵਰਨ ਸਿੰਘ ਨੂੰ 8 ਅਕਤੂਬਰ ਨੂੰ ਦਿੱਲੀ ਵਿਖੇ ਖੇਤੀਬਾੜੀ ਕਾਨੂੰਨਾਂ ਸਬੰਧੀ ਗੱਲਬਾਤ ਲਈ ਬੁਲਾਇਆ ਗਿਆ ਹੈ। ਦੱਸ ਦਈਏ ਕਿ ਪੰਜਾਬ ਅੰਦਰ 24 ਸਤੰਬਰ ਤੋਂ ਕਿਸਾਨਾਂ ਵੱਲੋਂ

NRI Post Desk · 2242 ਦਿਨ ਪਹਿਲਾਂ · ਅੱਪਡੇਟ 2242 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡੀ ਖ਼ਬਰ - ਖੇਤੀ ਕਾਨੂੰਨਾਂ ਬਾਰੇ ਕੇਂਦਰ ਨੇ ਕਿਸਾਨਾਂ ਨੂੰ ਦਿੱਤਾ ਗੱਲਬਾਤ ਦਾ ਸੱਦਾ
📷 NRI Post Desk

ਵੈੱਬ ਡੈਸਕ (NRI MEDIA) : ਕਿਸਾਨਾਂ ਦੇ ਵਧਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਦਾ ਸੱਦਾ ਦੇ ਦਿੱਤਾ ਹੈ। ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸਕੱਤਰ ਵੱਲੋਂ ਕਿਸਾਨ ਆਗੂ ਸਵਰਨ ਸਿੰਘ ਨੂੰ 8 ਅਕਤੂਬਰ ਨੂੰ ਦਿੱਲੀ ਵਿਖੇ ਖੇਤੀਬਾੜੀ ਕਾਨੂੰਨਾਂ ਸਬੰਧੀ ਗੱਲਬਾਤ ਲਈ ਬੁਲਾਇਆ ਗਿਆ ਹੈ। ਦੱਸ ਦਈਏ ਕਿ ਪੰਜਾਬ ਅੰਦਰ 24 ਸਤੰਬਰ ਤੋਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਪਹਿਲੀ ਅਕਤੂਬਰ ਤੋਂ ਰੇਲਾਂ ਦਾ ਚੱਕਾ ਅਣਮਿੱਥੇ ਸਮੇਂ ਲਈ ਜਾਮ ਹੈ। ਪੰਜਾਬ ਦਾ ਰੇਲ ਸੰਪਰਕ ਪੂਰੇ ਦੇਸ਼ ਨਾਲੋਂ ਕੱਟਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਭਰ ’ਚ ਕਿਸਾਨਾਂ ਨੇ ਟੋਲ ਪਲਾਜ਼ੇ ਤੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਨੂੰ ਘੇਰਿਆ ਹੋਇਆ ਹੈ।

ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਕੇਂਦਰੀ ਸਰਕਾਰ ਦਾ ਲਿਖਤੀ ਸੱਦਾ ਆਉਣ ਤੋਂ ਬਾਅਦ 31 ਜਥੇਬੰਦੀਆਂ ਇਸ ਮਾਮਲੇ ਨੂੰ ਵਿਚਾਰ ਕੇ ਭਵਿੱਖ ਬਾਰੇ ਕੀ ਫ਼ੈਸਲਾ ਕਰਨਗੀਆਂ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!