|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਬੋਹਰ 'ਚ ਬੋਲੇ ਮੋਦੀ; "ਡਬਲ ਇੰਜਣ" ਵਾਲੀ ਸਰਕਾਰ ਚਾਹੁੰਦਾ ਹੈ ਪੰਜਾਬ

ਨਿਊਜ਼ ਡੈਸਕ (ਜਸਕਮਲ) : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪੰਜਾਬ ਫੇਰੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੀ ਚੋਣ ਰੈਲੀ ਨੂੰ ਸੰਬੋਧਨ ਕਰ ਲਈ ਅਬੋਹਰ ਪਹੁੰਚੇ ਹਨ। ਆਪਣੇ ਸੰਬੋਧਨ ’ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ "ਡਬਲ ਇੰਜਣ" ਵਾਲੀ ਸਰਕਾਰ ਚਾਹੁੰਦਾ ਹੈ।ਭਾਜਪਾ ਦੀ ਸਰਕਾਰ ਆਈ ਤਾਂ ਨਸ਼ਾ ਤੇ ਰੇਤ ਮਾਫੀਆ ਦਾ

NRI Post Desk · 1743 ਦਿਨ ਪਹਿਲਾਂ · ਅੱਪਡੇਟ 1743 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਬੋਹਰ 'ਚ ਬੋਲੇ ਮੋਦੀ; "ਡਬਲ ਇੰਜਣ" ਵਾਲੀ ਸਰਕਾਰ ਚਾਹੁੰਦਾ ਹੈ ਪੰਜਾਬ
📷 NRI Post Desk

ਨਿਊਜ਼ ਡੈਸਕ (ਜਸਕਮਲ) : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪੰਜਾਬ ਫੇਰੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੀ ਚੋਣ ਰੈਲੀ ਨੂੰ ਸੰਬੋਧਨ ਕਰ ਲਈ ਅਬੋਹਰ ਪਹੁੰਚੇ ਹਨ। ਆਪਣੇ ਸੰਬੋਧਨ ’ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ "ਡਬਲ ਇੰਜਣ" ਵਾਲੀ ਸਰਕਾਰ ਚਾਹੁੰਦਾ ਹੈ।ਭਾਜਪਾ ਦੀ ਸਰਕਾਰ ਆਈ ਤਾਂ ਨਸ਼ਾ ਤੇ ਰੇਤ ਮਾਫੀਆ ਦਾ ਸਫਾਇਆ ਹੋਵੇਗਾ। ਇਕ ਵਾਰ 5 ਸਾਲ ਦੀ ਸੇਵਾ ਦਾ ਮੌਕਾ ਦਿਓ।

ਸੰਬੰਧਿਤ ਖ਼ਬਰਾਂ

ਪੰਜਾਬ ’ਚ ਨਵੇਂ ਵਿਜ਼ਨ ਤੇ ਨਵੀਂ ਸੋਚ ਵਾਲੀ ਸਰਕਾਰ ਦੀ ਲੋੜ ਹੈ। ਪ੍ਰਧਾਨ ਮੰਤਰੀ ਨੇ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਨੇ ਕਿਸਾਨਾਂ ਨੂੰ ਹਮੇਸ਼ਾ ਧੋਖਾ ਦਿੱਤਾ ਹੈ। ਸਾਡੀ ਸਰਕਾਰ ਦੇ ਸਮੇਂ ਅਨਾਜ ਦੀ ਰਿਕਾਰਡ ਖਰੀਦ ਹੋਈ। ਇੱਥੋਂ ਦੇ ਕਿਸਾਨਾਂ ਨੂੰ ਨਵੀਂ ਸੋਚ ਤੇ ਵਿਜ਼ਨ ਵਾਲੀ ਸਰਕਾਰ ਚਾਹੀਦੀ ਹੈ। ਕਿਸਾਨ ਨੂੰ ਬਿਹਤਰ ਫ਼ਸਲ, ਘੱਟ ਲਾਗਤ ਅਤੇ ਬਿਹਤਰ ਕੀਮਤ ਦੀ ਲੋੜ ਹੈ। ਇਸ ਲਈ ਸਾਡੀ ਸਰਕਾਰ ਬੀਜ ਤੋਂ ਬਾਜ਼ਾਰ ਤੱਕ ਨਵੇਂ ਪ੍ਰਬੰਧ ਬਣਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!