|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤਿੰਨਾਂ ਫੌਜ ਪ੍ਰਮੁੱਖਾਂ ਨਾਲ PM ਮੋਦੀ ਨੇ ਕੀਤੀ ਮੁਲਾਕਾਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨਾਂ ਫੌਜ ਪ੍ਰਮੁੱਖਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਾਕਿਸਤਾਨ 'ਚ ਸਥਿਤ ਅੱਤਵਾਦੀ ਟਿਕਾਣਿਆਂ 'ਤੇ ਹੋਈ ਏਅਰ ਸਟ੍ਰਾਈਕ ਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ 'ਤੇ ਤਿੰਨਾਂ ਫੌਜ ਮੁਖੀਆਂ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹਵਾਈ ਫੌਜ ਨੇ ਮੰਗਲਵਾਰ ਨੂੰ ਤੜਕਸਾਰ ਪਾਕਿਸਤਾਨ 'ਚ ਘੁਸਪੈਠ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨਾਂ ਫੌਜ ਪ੍ਰਮੁੱਖਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਾਕਿਸਤਾਨ 'ਚ ਸਥਿਤ ਅੱਤਵਾਦੀ ਟਿਕਾਣਿਆਂ 'ਤੇ ਹੋਈ ਏਅਰ ਸਟ੍ਰਾਈਕ ਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ 'ਤੇ ਤਿੰਨਾਂ ਫੌਜ ਮੁਖੀਆਂ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹਵਾਈ ਫੌਜ ਨੇ ਮੰਗਲਵਾਰ ਨੂੰ ਤੜਕਸਾਰ ਪਾਕਿਸਤਾਨ 'ਚ ਘੁਸਪੈਠ ਕਰ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕੀਤਾ।

ਸੰਬੰਧਿਤ ਖ਼ਬਰਾਂ

ਮੰਗਲਵਾਰ ਨੂੰ ਵਿਦੇਸ਼ ਮੰਤਰਾਲਾ ਵੱਲੋਂ ਇਸ ਆਪਰੇਸ਼ਨ ਦੀ ਪੁਸ਼ਟੀ ਵੀ ਕੀਤੀ ਗਈ ਹੈ। ਹਵਾਈ ਫੌਜ ਦੇ 12 ਮਿਰਾਜ ਜਹਾਜ਼ਾਂ ਨੇ ਇਸ ਆਪਰੇਸ਼ਨ ਨੂੰ ਅੰਜਾਮ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!