|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਮੋਦੀ ਦੀ ਵਾਪਸੀ ਭਾਰਤ-ਅਮਰੀਕਾ ਲਈ ਵਧੀਆ : ਟਰੰਪ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੋਣਾਂ ਜਿੱਤਣ ਤੋਂ ਬਾਅਦ ਦੁਨੀਆਂ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੀਐਮ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਬੀਜੇਪੀ ਨੂੰ ਜਿੱਤਣ 'ਤੇ ਵਧਾਈ ਦਿੱਤੀ ਹੈ। ਟਰੰਪ ਨੇ ਕਿਹਾ ਹੈ ਕਿ ਮੋਦੀ ਦੀ ਜਿੱਤ ਭਾਰਤ-ਅਮਰੀਕਾ ਹਿੱਸੇਦਾਰੀ ਲਈ ਵਧੀਆ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੋਣਾਂ ਜਿੱਤਣ ਤੋਂ ਬਾਅਦ ਦੁਨੀਆਂ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੀਐਮ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਬੀਜੇਪੀ ਨੂੰ ਜਿੱਤਣ 'ਤੇ ਵਧਾਈ ਦਿੱਤੀ ਹੈ। ਟਰੰਪ ਨੇ ਕਿਹਾ ਹੈ ਕਿ ਮੋਦੀ ਦੀ ਜਿੱਤ ਭਾਰਤ-ਅਮਰੀਕਾ ਹਿੱਸੇਦਾਰੀ ਲਈ ਵਧੀਆ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਟਵੀਟ ਕਰਦਿਆਂ ਲਿਖਿਆ, 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਬੀਜੇਪੀ ਨੂੰ ਚੋਣਾਂ ਵਿੱਚ ਵੱਡੀ ਜਿੱਤ ਲਈ ਵਧਾਈ। ਮੋਦੀ ਵਾਪਸੀ ਨਾਲ ਭਾਰਤ ਅਤੇ ਅਮਰੀਕਾ ਹਿੱਸੇਦਾਰੀ ਲਈ ਬਹੁਤ ਕੁੱਝ ਚੰਗਾ ਹੋਣ ਵਾਲਾ ਹੈ। ਮੈਂ ਆਪਣੇ ਮਹੱਤਵਪੂਰਨ ਕੰਮ ਕਰਨ ਲਈ ਤਿਆਰ ਹਾਂ।'

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!