|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਮੋਦੀ ਦੀ ਸਹੁੰ ਚੁੱਕ ਸਮਾਗਮ 'ਚ ਵਿਰੋਧੀ ਹੋਏ ਇਕ ਦੂਜੇ ਨਾਲ ਖੜੇ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੀਐਮ ਵੱਜੋਂ ਸਹੁੰ ਚੁੱਕੀ। ਇਸ ਮੌਕੇ ਬਾਲੀਵੁੱਡ ਦੀਆਂ ਕਈ ਨਾਮਵਾਰ ਹਸਤੀਆਂ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ 'ਚ ਮੌਜੂਦ ਰਹੀਆਂ। ਇੰਸਟਾਗ੍ਰਾਮ 'ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ 'ਚ ਕੰਗਨਾ ਰਣੌਤ ਅਤੇ ਕਰਨ ਜੌਹਰ ਇੱਕਠੇ ਨਜ਼ਰ ਆ ਰਹੇ ਹਨ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪੀਐਮ ਵੱਜੋਂ ਸਹੁੰ ਚੁੱਕੀ। ਇਸ ਮੌਕੇ ਬਾਲੀਵੁੱਡ ਦੀਆਂ ਕਈ ਨਾਮਵਾਰ ਹਸਤੀਆਂ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ 'ਚ ਮੌਜੂਦ ਰਹੀਆਂ। ਇੰਸਟਾਗ੍ਰਾਮ 'ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ 'ਚ ਕੰਗਨਾ ਰਣੌਤ ਅਤੇ ਕਰਨ ਜੌਹਰ ਇੱਕਠੇ ਨਜ਼ਰ ਆ ਰਹੇ ਹਨ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਪਰਿਵਾਰਵਾਦ ਦੀ ਲੜ੍ਹਾਈ ਨੂੰ ਲੈ ਕੇ ਕੰਗਨਾ ਅਤੇ ਕਰਨ ਜੌਹਰ ਮਸ਼ਹੂਰ ਹਨ। ਇਹ ਲੜ੍ਹਾਈ koffeewithkaranSeason5 'ਚ ਸ਼ੁਰੂ ਹੋਈ ਸੀ। ਜਦੋਂ ਕੰਗਨਾ ਨੇ ਇੱਥੇ ਤੱਕ ਕਰਨ ਨੂੰ ਕਹਿ ਦਿੱਤਾ ਸੀ ਕਿ ਜੇਕਰ ਉਨ੍ਹਾਂ ਦੀ ਜ਼ਿੰਦਗੀ 'ਤੇ ਕੋਈ ਫ਼ਿਲਮ ਬਣੀ ਤਾਂ ਕਰਨ ਉਸ 'ਚ ਵਿਲਨ ਦਾ ਕਿਰਦਾਰ ਅਦਾ ਕਰਨਗੇ।

ਇਸ ਤਸਵੀਰ ਦੇ ਵਾਇਰਲ ਹੋਣ ਨਾਲ ਇਹ ਕਹਿਣਾ ਗ਼ਲਤ ਨਹੀਂ ਹੋਵੇਗਾ ਕਿ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਨੇ ਦੋ ਵਿਰੋਧੀਆਂ ਨੂੰ ਵੀ ਇੱਕਠੇ ਕਰ ਦਿੱਤਾ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!