|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਕੋਰੋਨਾ ਦੀ ਰਫ਼ਤਾਰ ਸੋਮਵਾਰ ਨੂੰ ਮਿਲੇ 1500 ਤੋਂ ਵੱਧ ਨਵੇਂ ਮਾਮਲੇ

ਅੰਮ੍ਰਿਤਸਰ ਡੈਸਕ (ਐਨ.ਆਰ.ਆਈ. ਮੀਡਿਆ) : ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਦੇ 1516 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 43 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 43 ਹਜ਼ਾਰ ਤੋਂ ਪਾਰ ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 43284 ਹੋ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 11

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ ਡੈਸਕ (ਐਨ.ਆਰ.ਆਈ. ਮੀਡਿਆ) : ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਦੇ 1516 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 43 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 43 ਹਜ਼ਾਰ ਤੋਂ ਪਾਰ ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 43284 ਹੋ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1129 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਸੋਮਵਾਰ ਨੂੰ ਦਰਜ ਕੀਤੀਆਂ ਗਈਆਂ 43 ਮੌਤਾਂ ਵਿੱਚ ਕਿਹੜੇ-ਕਿਹੜੇ ਜ਼ਿਲ੍ਹੇ ਵਿੱਚ ਕਿੰਨੀਆਂ ਮੌਤਾਂ ਹੋਈਆਂ ਹਨ, ਉਨ੍ਹਾਂ ਦੀ ਗਿਣਤੀ ਇਸ ਤਰ੍ਹਾਂ ਹੈ: 1 ਅੰਮ੍ਰਿਤਸਰ, 1 ਫ਼ਤਿਹਗੜ੍ਹ ਸਾਹਿਬ, 1 ਫਾਜ਼ਿਲਕਾ, 4 ਗੁਰਦਾਸਪੁਰ, 6 ਜਲੰਧਰ, 3 ਕਪੂਰਥਲਾ, 11 ਲੁਧਿਆਣਾ, 3 ਮਾਨਸਾ, 8 ਮੋਹਾਲੀ, 1 ਨਵਾਂਸ਼ਹਿਰ, 3 ਪਟਿਆਲਾ ਅਤੇ 1 ਸੰਗਰੂਰ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 43284 ਮਰੀਜ਼ਾਂ ਵਿੱਚੋਂ 28357 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 13798 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!