|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

19 ਜੁਲਾਈ ਤੋਂ 13 ਅਗਸਤ ਤੱਕ ਹੋਵੇਗਾ ਮਾਨਸੂਨ ਸੈਸ਼ਨ : ਓਮ ਬਿਰਲਾ

ਦਿੱਲੀ (ਦੇਵ ਇੰਦਰਜੀਤ) : ਸੰਸਦ ਭਵਨ ਕੰਪਲੈਕਸ 'ਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਬਿਰਲਾ ਨੇ ਕਿਹਾ ਕਿ 323 ਸੰਸਦ ਮੈਂਬਰਾਂ ਦਾ ਕੋਰੋਨਾ ਰੋਕੂ ਪੂਰਨ ਟੀਕਾਕਰਨ ਹੋ ਚੁਕਿਆ ਹੈ, ਜਦੋਂ ਕਿ 23 ਸੰਸਦ ਮੈਂਬਰ ਕੁਝ ਮੈਡੀਕਲ ਕਾਰਨਾਂ ਕਰ ਕੇ ਟੀਕੇ ਦੀ ਪਹਿਲੀ ਖੁਰਾਕ ਵੀ ਨਹੀਂ ਲੈ ਸਕੇ ਹਨ। ਲੋਕ ਸਭਾ ਸਪੀਕਰ ਨੇ ਕਿਹਾ ਕਿ ਦੋਹਾਂ ਸਦਨਾਂ ਦੀ ਬੈਠਕ 11 ਵਜੇ ਇਕ ਹੀ ਸਮ

NRI Post Desk · 1963 ਦਿਨ ਪਹਿਲਾਂ · ਅੱਪਡੇਟ 1963 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
19 ਜੁਲਾਈ ਤੋਂ 13 ਅਗਸਤ ਤੱਕ ਹੋਵੇਗਾ ਮਾਨਸੂਨ ਸੈਸ਼ਨ : ਓਮ ਬਿਰਲਾ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਸੰਸਦ ਭਵਨ ਕੰਪਲੈਕਸ 'ਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਬਿਰਲਾ ਨੇ ਕਿਹਾ ਕਿ 323 ਸੰਸਦ ਮੈਂਬਰਾਂ ਦਾ ਕੋਰੋਨਾ ਰੋਕੂ ਪੂਰਨ ਟੀਕਾਕਰਨ ਹੋ ਚੁਕਿਆ ਹੈ, ਜਦੋਂ ਕਿ 23 ਸੰਸਦ ਮੈਂਬਰ ਕੁਝ ਮੈਡੀਕਲ ਕਾਰਨਾਂ ਕਰ ਕੇ ਟੀਕੇ ਦੀ ਪਹਿਲੀ ਖੁਰਾਕ ਵੀ ਨਹੀਂ ਲੈ ਸਕੇ ਹਨ। ਲੋਕ ਸਭਾ ਸਪੀਕਰ ਨੇ ਕਿਹਾ ਕਿ ਦੋਹਾਂ ਸਦਨਾਂ ਦੀ ਬੈਠਕ 11 ਵਜੇ ਇਕ ਹੀ ਸਮੇਂ ਸ਼ੁਰੂ ਹੋਵੇਗੀ।

ਸੰਬੰਧਿਤ ਖ਼ਬਰਾਂ

ਸੰਸਦ ਦਾ ਮਾਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਹ 13 ਅਗਸਤ ਤੱਕ ਚਲੇਗਾ। ਆਮ ਤੌਰ 'ਤੇ ਜੁਲਾਈ 'ਚ ਸ਼ੁਰੂ ਹੋਣ ਵਾਲਾ ਮਾਨਸੂਨ ਸੈਸ਼ਨ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਕਾਰਨ ਪਿਛਲੇ ਸਾਲ ਸਤੰਬਰ 'ਚ ਸ਼ੁਰੂ ਹੋਇਆ ਸੀ।

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੋਮਵਾਰ ਨੂੰ ਕਿਹਾ ਕਿ 19 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਕੋਰੋਨਾ ਸੰਬੰਧੀ ਸਾਰੇ ਪ੍ਰੋਟੋਕਾਲ ਦਾ ਪਾਲਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦਾ ਕੋਰੋਨਾ ਵਾਇਰਸ ਰੋਕੂ ਟੀਕਾਕਰਨ ਨਹੀਂ ਹੋਇਆ ਹੈ, ਉਨ੍ਹਾਂ ਨੂੰ ਸੈਸ਼ਨ ਦੌਰਾਨ ਸੰਸਦ ਕੰਪਲੈਕਸ 'ਚ ਪ੍ਰਵੇਸ਼ ਤੋਂ ਪਹਿਲਾਂ ਆਰ.ਟੀ.-ਪੀ.ਸੀ.ਆਰ. ਜਾਂਚ ਕਰਵਾਉਣ ਲਈ ਕਿਹਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!