|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੂਰੇ ਵਿਸ਼ਵ 'ਚ ਕੋਰੋਨਾ ਦਾ ਕਹਿਰ ਜਾਰੀ, ਜਰਮਨੀ 'ਚ ਮਾਮਲੇ 10 ਲੱਖ ਤੋਂ ਪਾਰ

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਜਰਮਨੀ ਵਿੱਚ ਸ਼ੁੱਕਰਵਾਰ ਨੂੰ ਵੱਡੀ ਗਿਣਤੀ ਵਿੱਚ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਕੋਵਿਡ-19 ਦੇ ਮਾਮਲੇ 10 ਲੱਖ ਤੋਂ ਪਾਰ ਹੋ ਗਏ ਹਨ। ਦੇਸ਼ ਦੇ ਰਾਬਰਟ ਕੋਚ ਇੰਸਟੀਚਿਉਟ ਆਫ ਡਿਜ਼ੀਜ਼ ਕੰਟਰੋਲ ਨੇ ਦੱਸਿਆ ਕਿ ਜਰਮਨੀ ਦੇ 16 ਸੂਬਿਆਂ ਵਿੱਚ ਕੋਵਿਡ-19 ਦੇ 22,806 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ ਇਸ ਮਹਾਂਮਾਰੀ ਦੇ ਮਾਮਲੇ

NRI Post Desk · 2190 ਦਿਨ ਪਹਿਲਾਂ · ਅੱਪਡੇਟ 2190 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੂਰੇ ਵਿਸ਼ਵ 'ਚ ਕੋਰੋਨਾ ਦਾ ਕਹਿਰ ਜਾਰੀ, ਜਰਮਨੀ 'ਚ ਮਾਮਲੇ 10 ਲੱਖ ਤੋਂ ਪਾਰ
📷 NRI Post Desk

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਜਰਮਨੀ ਵਿੱਚ ਸ਼ੁੱਕਰਵਾਰ ਨੂੰ ਵੱਡੀ ਗਿਣਤੀ ਵਿੱਚ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਕੋਵਿਡ-19 ਦੇ ਮਾਮਲੇ 10 ਲੱਖ ਤੋਂ ਪਾਰ ਹੋ ਗਏ ਹਨ। ਦੇਸ਼ ਦੇ ਰਾਬਰਟ ਕੋਚ ਇੰਸਟੀਚਿਉਟ ਆਫ ਡਿਜ਼ੀਜ਼ ਕੰਟਰੋਲ ਨੇ ਦੱਸਿਆ ਕਿ ਜਰਮਨੀ ਦੇ 16 ਸੂਬਿਆਂ ਵਿੱਚ ਕੋਵਿਡ-19 ਦੇ 22,806 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ ਇਸ ਮਹਾਂਮਾਰੀ ਦੇ ਮਾਮਲੇ ਵੱਧ ਕੇ 1,006,394 ਹੋ ਗਏ।

ਸੰਬੰਧਿਤ ਖ਼ਬਰਾਂ

ਸੰਕਰਮਿਤ ਲੋਕਾਂ ਦਾ ਵੱਡਾ ਅੰਕੜਾ ਹੋਣ ਦੇ ਬਾਵਜੂਦ ਵੀ ਜਰਮਨੀ ਵਿੱਚ ਦੂਜੇ ਯੂਰਪੀਅਨ ਦੇਸ਼ਾਂ ਨਾਲੋਂ ਘੱਟ ਮਰੀਜ਼ਾਂ ਦੀ ਮੌਤ ਹੋਈ ਹੈ। ਜਰਮਨੀ ਵਿੱਚ ਕੋਰੋਨਾ ਸੰਕਰਮਣ ਨਾਲ ਹੁਣ ਤੱਕ 15,586 ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ ਬ੍ਰਿਟੇਨ ਇਟਲੀ ਅਤੇ ਫਰਾਂਸ ਵਿੱਚ 50,000 ਮਰੀਜ਼ਾਂ ਦੀ ਮੌਤ ਹੋਈ ਹੈ।

ਕੋਚ ਇੰਸਟੀਚਿਉਟ ਆਫ ਡਿਜ਼ੀਜ਼ ਕੰਟਰੋਲ ਨੇ ਦੱਸਿਆ ਕਿ ਇਸ ਸੰਕਰਮਣ ਦੇ ਸ਼ੁਰੂਆਤ ਵਿੱਚ ਵੱਡੇ ਪੱਧਰ ਉੱਤੇ ਜਾਂਚ, ਸਖ਼ਤ ਹਸਪਤਾਲ ਪ੍ਰਣਾਲੀ ਵਰਗੇ ਤੇਜ਼ੀ ਨਾਲ ਕਦਮ ਚੁੱਕੇ ਗਏ, ਜਿਸ ਨਾਲ ਮੌਤਾਂ ਦੀ ਗਿਣਤੀ ਨੂੰ ਕਾਬੂ ਕਰਨ ਵਿਚ ਸਹਾਇਤਾ ਮਿਲੀ। ਹੁਣ ਤੱਕ 6,96,100 ਲੋਕ ਸੰਕਰਮਣ ਮੁਕਤ ਹੋਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!