|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਬੌਰਿਸ ਜੌਹਨਸਨ ਕੋਲ ਕਿਸਾਨਾਂ ਦਾ ਮੁੱਦਾ ਰੱਖਿਆ

ਲੰਡਨ(ਦੇਵ ਇੰਦਰਜੀਤ)- ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਭਾਰਤ ਵਿੱਚ ਚੱਲ ਰਹੇ ਸ਼ਾਂਤਮਈ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਗੰਭੀਰਤਾਂ ਨਾਲ ਵਿਚਾਰ ਕਰਨ ਲਈ ਕਿਹਾ ਹੈ। ਇਸ ਬਾਰੇ ਪੱਤਰ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਲਿਖਿਆ ਹੈ ਤੇ ਬਾਕੀ ਸੰਸਦ ਮੈਂਬਰਾਂ ਨੇ ਇਸ ਉਪਰ ਦਸਤਖ਼ਤ ਕ

NRI Post Desk · 2144 ਦਿਨ ਪਹਿਲਾਂ · ਅੱਪਡੇਟ 2144 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਬੌਰਿਸ ਜੌਹਨਸਨ ਕੋਲ ਕਿਸਾਨਾਂ ਦਾ ਮੁੱਦਾ ਰੱਖਿਆ
📷 NRI Post Desk

ਲੰਡਨ(ਦੇਵ ਇੰਦਰਜੀਤ)- ਬਰਤਾਨੀਆਂ ਦੇ 100 ਤੋਂ ਵੱਧ ਸੰਸਦ ਮੈਂਬਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਭਾਰਤ ਵਿੱਚ ਚੱਲ ਰਹੇ ਸ਼ਾਂਤਮਈ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਗੰਭੀਰਤਾਂ ਨਾਲ ਵਿਚਾਰ ਕਰਨ ਲਈ ਕਿਹਾ ਹੈ। ਇਸ ਬਾਰੇ ਪੱਤਰ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਲਿਖਿਆ ਹੈ ਤੇ ਬਾਕੀ ਸੰਸਦ ਮੈਂਬਰਾਂ ਨੇ ਇਸ ਉਪਰ ਦਸਤਖ਼ਤ ਕੀਤੇ ਹਨ। ਸ੍ਰੀ ਢੇਸੀ ਨੇ ਪ੍ਰਧਾਨ ਮੰਤਰੀ ਜੌਹਨਸਨ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਬਾਰੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!