|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਲੰਡਨ - ਲਾਕਡਾਊਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ 150 ਲੋਕ ਚੜੇ ਪੁਲਿਸ ਹੱਥੀਂ

ਲੰਡਨ (ਐਨ.ਆਰ.ਆਈ. ਮੀਡਿਆ) : ਕੇਂਦਰੀ ਲੰਡਨ ਵਿਚ ਲਾਕਡਾਊਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ 150 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਲੋਕਾਂ ਨੂੰ ਮਹਾਮਾਰੀ ਦੌਰਾਨ ਲਾਗੂ ਨਿਯਮਾਂ ਦਾ ਉਲੰਘਣ ਕਰਨ ਤੇ ਪੁਲਿਸ ਨਾਲ ਹੱਥੋਪਾਈ ਹੋਣ ਦੇ ਦੋਸ਼ ਲਗਾਏ ਗਏ ਹਨ।

NRI Post Desk · 2188 ਦਿਨ ਪਹਿਲਾਂ · ਅੱਪਡੇਟ 2188 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੰਡਨ - ਲਾਕਡਾਊਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ 150 ਲੋਕ ਚੜੇ ਪੁਲਿਸ ਹੱਥੀਂ
📷 NRI Post Desk

ਲੰਡਨ (ਐਨ.ਆਰ.ਆਈ. ਮੀਡਿਆ) : ਕੇਂਦਰੀ ਲੰਡਨ ਵਿਚ ਲਾਕਡਾਊਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ 150 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਲੋਕਾਂ ਨੂੰ ਮਹਾਮਾਰੀ ਦੌਰਾਨ ਲਾਗੂ ਨਿਯਮਾਂ ਦਾ ਉਲੰਘਣ ਕਰਨ ਤੇ ਪੁਲਿਸ ਨਾਲ ਹੱਥੋਪਾਈ ਹੋਣ ਦੇ ਦੋਸ਼ ਲਗਾਏ ਗਏ ਹਨ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ 'ਸੇਵ ਅਵਰ ਰਾਈਟਸ ਯੂਕੇ' ਗਰੁੱਪ ਲਾਕਡਾਊਨ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਸੀ। ਬਿ੍ਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ 31 ਅਕਤੂਬਰ ਨੂੰ ਬਿ੍ਟੇਨ ਵਿਚ ਦੂਜੇ ਲਾਕਡਾਊਨ ਦਾ ਐਲਾਨ ਕੀਤਾ ਸੀ। ਅਜਿਹਾ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਮੁੱਖ ਰੱਖ ਕੇ ਕੀਤਾ ਗਿਆ ਸੀ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!