|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਯੂਕਰੇਨ ਵਿੱਚ ਘੁਸਪੈਠ ਦਾ ਵਿਰੋਧ ਕਰਨ ਵਾਲੇ 1,700 ਤੋਂ ਵੱਧ ਰੂਸੀ ਲੋਕਾਂ ਨੂੰ ਕੀਤਾ ਗ੍ਰਿਫਤਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਕੁਝ ਦਿਨਾਂ ਤੋਂ ਯੂਕਰੇਨ ਅਤੇ ਰੂਸ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਕਾਰਨ ਬਹੁਤੇ ਦੇਸ਼ਾ 'ਚ ਡਰ ਦਾ ਮਾਹੌਲ ਵੀ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਯੂਕਰੇਨ 'ਚ ਘੁਸਪੈਠ ਵਿਰੁੱਧ ਰੂਸ 'ਚ ਪ੍ਰਦਰਸ਼ਨ ਕਰ ਰਹੇ 1700 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਤਾਤਿਆਨਾ ਉਸਮਾਨੋਵਾ ਨੇ ਲਿਖਿਆ, "ਮੈਂ ਯੂਕਰੇਨ ਦੇ ਲੋਕਾ

NRI Post Desk · 1735 ਦਿਨ ਪਹਿਲਾਂ · ਅੱਪਡੇਟ 1735 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਕਰੇਨ ਵਿੱਚ ਘੁਸਪੈਠ ਦਾ ਵਿਰੋਧ ਕਰਨ ਵਾਲੇ 1,700 ਤੋਂ ਵੱਧ ਰੂਸੀ ਲੋਕਾਂ ਨੂੰ ਕੀਤਾ ਗ੍ਰਿਫਤਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਕੁਝ ਦਿਨਾਂ ਤੋਂ ਯੂਕਰੇਨ ਅਤੇ ਰੂਸ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਕਾਰਨ ਬਹੁਤੇ ਦੇਸ਼ਾ 'ਚ ਡਰ ਦਾ ਮਾਹੌਲ ਵੀ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਯੂਕਰੇਨ 'ਚ ਘੁਸਪੈਠ ਵਿਰੁੱਧ ਰੂਸ 'ਚ ਪ੍ਰਦਰਸ਼ਨ ਕਰ ਰਹੇ 1700 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਤਾਤਿਆਨਾ ਉਸਮਾਨੋਵਾ ਨੇ ਲਿਖਿਆ, "ਮੈਂ ਯੂਕਰੇਨ ਦੇ ਲੋਕਾਂ ਤੋਂ ਮੁਆਫ਼ੀ ਮੰਗਣਾ ਚਾਹੁੰਦੀ ਹਾਂ। ਅਸੀਂ ਜੰਗ ਛੇੜਨ ਵਾਲਿਆਂ ਨੂੰ ਵੋਟ ਨਹੀਂ ਦਿੱਤੀ।" ਰੂਸ ਵਿੱਚ ਸਰਕਾਰੀ ਟੀਵੀ ਵਿੱਚ ਕੰਮ ਕਰਨ ਵਾਲੇ ਲੋਕਾਂ ਅਤੇ ਕਈ ਰੂਸੀ ਮਸ਼ਹੂਰ ਹਸਤੀਆਂ ਨੇ ਇਸ ਹਮਲੇ ਦਾ ਵਿਰੋਧ ਕੀਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!