|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

20 ਤੋਂ ਜ਼ਿਆਦਾ ਗਊਆਂ ਦਾ ਸਿਰ ਵੱਢ ਕੇ ਕਤਲ, ਇਲਾਕੇ 'ਚ ਫੈਲੀ ਸਨਸਨੀ

ਨਿਊਜ਼ ਡੈਸਕ : ਟਾਂਡਾ ਉੜਮੁੜ ਫੋਕਲ ਪੁਆਇੰਟ ਦੇ ਸਾਹਮਣੇ ਰੇਲਵੇ ਟਰੈਕ ਨੇੜੇ ਵੱਡੇ ਪੱਧਰ 'ਤੇ ਗਊ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਵੱਡੀ ਗਿਣਤੀ 'ਚ ਗਊਆਂ ਦਾ ਸਿਰ ਵੱਢ ਕੇ ਕਤਲ ਕੀਤਾ ਗਿਆ ਹੈ। ਫਿਲਹਾਲ ਇਸ ਘਟਨਾ ਕਾਰਨ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹ

NRI Post Desk · 1720 ਦਿਨ ਪਹਿਲਾਂ · ਅੱਪਡੇਟ 1720 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
20 ਤੋਂ ਜ਼ਿਆਦਾ ਗਊਆਂ ਦਾ ਸਿਰ ਵੱਢ ਕੇ ਕਤਲ, ਇਲਾਕੇ 'ਚ ਫੈਲੀ ਸਨਸਨੀ
📷 NRI Post Desk

ਨਿਊਜ਼ ਡੈਸਕ : ਟਾਂਡਾ ਉੜਮੁੜ ਫੋਕਲ ਪੁਆਇੰਟ ਦੇ ਸਾਹਮਣੇ ਰੇਲਵੇ ਟਰੈਕ ਨੇੜੇ ਵੱਡੇ ਪੱਧਰ 'ਤੇ ਗਊ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਵੱਡੀ ਗਿਣਤੀ 'ਚ ਗਊਆਂ ਦਾ ਸਿਰ ਵੱਢ ਕੇ ਕਤਲ ਕੀਤਾ ਗਿਆ ਹੈ। ਫਿਲਹਾਲ ਇਸ ਘਟਨਾ ਕਾਰਨ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸੰਬੰਧਿਤ ਖ਼ਬਰਾਂ

ਮੌਕੇ 'ਤੇ ਪੁੱਜੇ ਹਿੰਦੂ ਸੰਗਠਨਾਂ ਵੱਲੋਂ ਇਸ ਘਟਨਾ ਸਬੰਧੀ ਰੋਸ ਜ਼ਾਹਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਗਊਆਂ ਨੂੰ ਜਿਸ ਟਰੱਕ 'ਚ ਇੱਥੇ ਲਿਆਂਦਾ ਗਿਆ, ਉਸ ਟਰੱਕ ਦੇ ਪਿੱਛੇ ਆਲੂਆਂ ਦੀ ਬੋਰੀਆਂ ਰੱਖੀਆਂ ਗਈਆਂ ਸਨ। ਇਸ ਥਾਂ 'ਤੇ ਲਿਆ ਕੇ ਗਊਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਨ੍ਹਾਂ 'ਚ ਕੁੱਝ ਬਲਦ ਵੀ ਸ਼ਾਮਲ ਹਨ, ਜਿਨ੍ਹਾਂ ਦਾ ਮਾਸ ਅਤੇ ਚਮੜੀ ਗਾਇਬ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!