|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

ਚੀਨ ਦਾ ਦਾਅਵਾ : 26 ਹਜ਼ਾਰ ਤੋਂ ਵਧ ਵਿਦਿਆਰਥੀਆਂ ਦੀ "ਜਲਦ ਵਾਪਸੀ" ਲਈ ਕਰ ਰਹੇ ਹਾਂ ਕੰਮ

ਨਿਊਜ਼ ਡੈਸਕ : ਚੀਨ ਨੇ ਕੋਵਿਡ-19 ਮਹਾਮਾਰੀ ਕਾਰਨ ਸਖ਼ਤ ਵੀਜ਼ਾ ਪਾਬੰਦੀਆਂ ਕਾਰਨ ਦੇਸ਼ 'ਚ ਫਸੇ 23,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ‘ਜਲਦ ਵਾਪਸੀ’ ਲਈ ਕੰਮ ਕਰਨ ਦਾ ਭਾਰਤ ਨਾਲ ਵਾਅਦਾ ਕੀਤਾ ਹੈ। ਨਾਲ ਹੀ, ਚੀਨ ਨੇ ਭਾਰਤ ਨੂੰ ਭਰੋਸਾ ਦਿੱਤਾ ਹੈ ਕਿ ਭਾਰਤੀ ਵਿਦਿਆਰਥੀਆਂ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ, ਕਿਉਂਕਿ ਉਨ੍ਹਾਂ ਦੀ ਪੜ੍ਹਾਈ ਮੁੜ ਸ਼ੁਰੂ ਕਰਾਉਣਾ ਕੋਈ

NRI Post Desk · 1737 ਦਿਨ ਪਹਿਲਾਂ · ਅੱਪਡੇਟ 1737 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੀਨ ਦਾ ਦਾਅਵਾ : 26 ਹਜ਼ਾਰ ਤੋਂ ਵਧ ਵਿਦਿਆਰਥੀਆਂ ਦੀ "ਜਲਦ ਵਾਪਸੀ" ਲਈ ਕਰ ਰਹੇ ਹਾਂ ਕੰਮ
📷 NRI Post Desk

ਨਿਊਜ਼ ਡੈਸਕ : ਚੀਨ ਨੇ ਕੋਵਿਡ-19 ਮਹਾਮਾਰੀ ਕਾਰਨ ਸਖ਼ਤ ਵੀਜ਼ਾ ਪਾਬੰਦੀਆਂ ਕਾਰਨ ਦੇਸ਼ 'ਚ ਫਸੇ 23,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ‘ਜਲਦ ਵਾਪਸੀ’ ਲਈ ਕੰਮ ਕਰਨ ਦਾ ਭਾਰਤ ਨਾਲ ਵਾਅਦਾ ਕੀਤਾ ਹੈ। ਨਾਲ ਹੀ, ਚੀਨ ਨੇ ਭਾਰਤ ਨੂੰ ਭਰੋਸਾ ਦਿੱਤਾ ਹੈ ਕਿ ਭਾਰਤੀ ਵਿਦਿਆਰਥੀਆਂ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ, ਕਿਉਂਕਿ ਉਨ੍ਹਾਂ ਦੀ ਪੜ੍ਹਾਈ ਮੁੜ ਸ਼ੁਰੂ ਕਰਾਉਣਾ ਕੋਈ ਸਿਆਸੀ ਮੁੱਦਾ ਨਹੀਂ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ ਭਾਰਤੀ ਵਿਦਿਆਰਥੀਆਂ ਦੇ ਗੁੰਝਲਦਾਰ ਮੁੱਦੇ 'ਤੇ ਆਪਣੀ ਪਹਿਲੀ ਸਕਾਰਾਤਮਕ ਗੱਲਬਾਤ ਵਿਚ ਚੀਨੀ ਵਿਦੇਸ਼ ਮੰਤਰਾਲਾ ਨੇ ਇੱਥੇ ਭਾਰਤੀ ਦੂਤਘਰ ਨੂੰ ਸੂਚਿਤ ਕੀਤਾ ਕਿ 'ਉਹ ਭਾਰਤੀ ਵਿਦਿਆਰਥੀਆਂ ਸਮੇਤ ਸਾਰੇ ਵਿਦੇਸ਼ੀ ਵਿਦਿਆਰਥੀਆਂ ਦੀ ਭਲਾਈ ਬਾਰੇ ਜਾਣੂ ਹਨ। ਮੰਗਲਵਾਰ ਨੂੰ ਇੱਥੇ ਭਾਰਤੀ ਦੂਤਘਰ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ, 'ਚੀਨ ਦੇ ਵਿਦੇਸ਼ ਮੰਤਰਾਲਾ ਨੇ ਦੂਤਘਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਭਾਰਤੀ ਵਿਦਿਆਰਥੀਆਂ ਸਮੇਤ ਸਾਰੇ ਵਿਦੇਸ਼ੀ ਵਿਦਿਆਰਥੀਆਂ ਦੀ ਭਲਾਈ ਬਾਰੇ ਜਾਣੂ ਹਨ।

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!