|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਘਰ ' ਚ ਜਬਰਨ ਵੜ ਕੇ ਮਾਂ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਭਰਤੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਧੂਰੀ ਦੇ ਪਿੰਡ ਘਨੋਰ ਕਲਾਂ ਵਿੱਚ ਪਿੰਡ ਦੇ ਹੀ ਲੋਕਾਂ ਵੱਲੋਂ ਘਰ ਵਿੱਚ ਜਬਰਨ ਵੜ ਕੇ ਬੱਚੇ-ਮਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੈ। ਮਾਂ-ਪੁੱਤ ਗੰਭੀਰ ਰੂਪ ਵਿੱਚ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਜ਼ਖਮੀ ਮਹਿਲਾ ਦਾ ਕਹਿਣਾ ਹੈ ਕਿ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਆ ਕੇ ਜਾਨਲੇਵਾ ਹਮਲਾ ਕੀਤਾ

NRI Post Desk · 1729 ਦਿਨ ਪਹਿਲਾਂ · ਅੱਪਡੇਟ 1729 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਘਰ ' ਚ ਜਬਰਨ ਵੜ ਕੇ ਮਾਂ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ 'ਚ ਭਰਤੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਧੂਰੀ ਦੇ ਪਿੰਡ ਘਨੋਰ ਕਲਾਂ ਵਿੱਚ ਪਿੰਡ ਦੇ ਹੀ ਲੋਕਾਂ ਵੱਲੋਂ ਘਰ ਵਿੱਚ ਜਬਰਨ ਵੜ ਕੇ ਬੱਚੇ-ਮਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੈ। ਮਾਂ-ਪੁੱਤ ਗੰਭੀਰ ਰੂਪ ਵਿੱਚ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਜ਼ਖਮੀ ਮਹਿਲਾ ਦਾ ਕਹਿਣਾ ਹੈ ਕਿ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਆ ਕੇ ਜਾਨਲੇਵਾ ਹਮਲਾ ਕੀਤਾ ਗਿਆ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਹਨ। ਮੌਕੇ ਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਿਸ ਵਲੋਂ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਮਾਂ-ਪੁੱਤ ਦੇ ਬਿਆਨਾਂ ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!