|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

BIG NEWS - MS ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ

ਦਿੱਲੀ (ਐਨ.ਆਰ.ਆਈ. ਮੀਡਿਆ) : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਪੋਸਟ ਕੀਤਾ ਹੈ, ਜਿਸ 'ਚ ਲਿਖਿਆ ਹੈ ਕਿ. ਤੁਹਾਡਾ ਸਾਰਿਆਂ ਦੇ ਪਿਆਰ ਅਤੇ ਸਮਰਥਨ ਦਾ ਸ਼ੁਕਰੀਆ ਜੋ ਮੈਨੂੰ ਹਮੇਸ਼ਾ ਹਾਸਲ ਹੋਇਆ, 7 ਵੱਜ ਕੇ 29 ਮਿੰਟ 'ਤੇ ਇਹ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਦਿੱਲੀ (ਐਨ.ਆਰ.ਆਈ. ਮੀਡਿਆ) : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਪੋਸਟ ਕੀਤਾ ਹੈ, ਜਿਸ 'ਚ ਲਿਖਿਆ ਹੈ ਕਿ. ਤੁਹਾਡਾ ਸਾਰਿਆਂ ਦੇ ਪਿਆਰ ਅਤੇ ਸਮਰਥਨ ਦਾ ਸ਼ੁਕਰੀਆ ਜੋ ਮੈਨੂੰ ਹਮੇਸ਼ਾ ਹਾਸਲ ਹੋਇਆ, 7 ਵੱਜ ਕੇ 29 ਮਿੰਟ 'ਤੇ ਇਹ ਸਮਝਣਾ ਕਿ ਮੈਂ ਰਿਟਾਇਰ ਹੋ ਗਿਆ ਹਾਂ"

ਸੰਬੰਧਿਤ ਖ਼ਬਰਾਂ

Embed Instagram Post

.boxes3{height:175px;width:153px;} #n img{max-height:none!important;max-width:none!important;background:none!important} #inst i{max-height:none!important;max-width:none!important;background:none!important}

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!